ਕਿਸੇ ਵੀ ਸਮੇਂ ਗ੍ਰਿਫ਼ਤਾਰ ਹੋ ਸਕਦੇ Imran
Continues below advertisement
ਪਾਕਿਸਤਾਨ (Pakistan) ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ (Imran Khan) ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ ਜਾਂ ਘਰ ਵਿੱਚ ਨਜ਼ਰਬੰਦ ਕੀਤਾ ਜਾ ਸਕਦਾ ਹੈ। ਦੋਸ਼ ਹੈ ਕਿ ਉਸ ਨੇ ਜੱਜਾਂ ਅਤੇ ਪੁਲਿਸ ਵਾਲਿਆਂ ਨੂੰ ਧਮਕਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਰੈਲੀ 'ਚ ਭਾਸ਼ਣ ਦੌਰਾਨ ਇਮਰਾਨ ਖਾਨ ਨੇ ਇਸਲਾਮਾਬਾਦ ਪੁਲਸ ਦੇ ਉੱਚ ਅਧਿਕਾਰੀਆਂ ਅਤੇ ਜੱਜ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।
Continues below advertisement
Tags :
Imran Khan Punjabi News Pakistan News ABP Sanjha Imran Khan Latest News Former Prime Minister Of Pakistan Imran Khan Booked Under Anti-Terrorism Act Imran Khan Arrest Orders Imran Khan Arrest Orders Latest News Pakistan Latest News Why Imran Khan Booked Under Anti-Terrorism Act Pakistan Imran Khan News