ਪੜਚੋਲ ਕਰੋ
ਪਾਕਿਸਤਾਨ 'ਚ ਸਿੱਖ ਕੁੜੀ ਅਗਵਾ, ਪਰਿਵਾਰ ਨੇ ਲਾਈ ਇਨਸਾਫ਼ ਦੀ ਗੁਹਾਰ
ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿੱਚ ਸਿੱਖ ਲੜਕੀ ਨੂੰ ਅਗਵਾ ਕਰਨ ਦਾ ਮਾਮਲਾ ਗਰਮਾ ਗਿਆ ਹੈ। ਇਸ ਮਾਮਲੇ ਵਿਚ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਅਗਵਾ ਦਾ ਕੇਸ ਦਰਜ ਕੀਤਾ ਹੈ।
ਲਾਪਤਾ ਹੋਈ ਲੜਕੀ ਦਾ ਪਿਤਾ ਗੁਰਦੁਆਰਾ ਪੰਜਾ ਸਾਹਿਬ ਵਿੱਚ ਗ੍ਰੰਥੀ ਹੈ। ਉਸ ਨੇ ਸੋਸ਼ਲ ਮੀਡੀਆ ’ਤੇ ਇਸ ਘਟਨਾ ਦਾ ਖੁਲਾਸਾ ਕੀਤਾ ਹੈ। ਉਸ ਨੇ ਦੱਸਿਆ ਕਿ ਲੜਕੀ ਪਿਛਲੇ ਦਸ ਦਿਨਾਂ ਤੋਂ ਲਾਪਤਾ ਹੈ। ਉਸ ਨੂੰ ਡਰ ਹੈ ਕਿ ਉਸ ਦੀ ਲੜਕੀ ਦਾ ਜਬਰੀ ਧਰਮ ਤਬਦੀਲ ਕੀਤਾ ਜਾ ਸਕਦਾ ਹੈ।

ਹੋਰ ਵੇਖੋ