ਅਮਰੀਕਾ 'ਚ ਓਮੀਕਰੋਨ ਵੇਰੀਐਂਟ ਕਾਰਨ ਹੋਈ ਪਹਿਲੀ ਮੌਤ

Continues below advertisement

ਅਮਰੀਕਾ ਦੇ ਟੈਕਸਾਸ ਸੂਬੇ 'ਚ ਕੋਰੋਨਾ ਦੇ ਓਮੀਕਰੋਨ ਵੇਰੀਐਂਟ ਕਾਰਨ ਇੱਕ ਮਰੀਜ਼ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਤੋਂ ਇਲਾਵਾ ਦੁਨੀਆ ਦੇ ਕਈ ਵੱਖ ਵੱਖ ਰਾਜਾਂ ਤੇ ਕੋਰੋਨਾ ਨੇ ਆਪਣਾ ਕਹਿਰ ਵਰਸਾਇਆ ਹੈ | ਫਰਾਂਸ, ਬ੍ਰਿਟੇਨ, ਆਸਟ੍ਰੇਲੀਆ ਵਰਗੇ ਰਾਜਾਂ ਨੇ ਕੋਰੋਨਾ ਪਾਬੰਦੀਆਂ ਨੂੰ ਲੈ ਕੇ ਸਖਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ |

Continues below advertisement

JOIN US ON

Telegram