ਪੜਚੋਲ ਕਰੋ

UAE 'ਚ ਕੁਦਰਤ ਦਾ ਕਹਿਰ ! ਇਕ ਦਿਨ 'ਚ ਹੋ ਗਈ ਸਾਲ ਭਰ ਦੀ ਬਾਰਿਸ਼, ਹੜ੍ਹ 'ਚ ਡੁੱਬਿਆ Dubai

UAE 'ਚ ਕੁਦਰਤ ਦਾ ਕਹਿਰ ! ਇਕ ਦਿਨ 'ਚ ਹੋ ਗਈ ਸਾਲ ਭਰ ਦੀ ਬਾਰਿਸ਼, ਹੜ੍ਹ 'ਚ ਡੁੱਬਿਆ Dubai

16 ਅਪ੍ਰੈਲ ਤੋਂ ਇਕ ਹਫ਼ਤੇ ਤੱਕ ਯੂਏਈ ਦੇ ਵੱਖ-ਵੱਖ ਹਿੱਸਿਆਂ ਵਿੱਚ ਕੁਦਰਤ ਦਾ ਕੇਹਰ ਵੇਖਣ ਨੂੰ ਮਿਲਿਆ 
ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਭਾਰੀ ਮੀਹ ਹਨੇਰੀ ਝੱਖੜ ਤੂਫ਼ਾਨ ਨੇ ਤਬਾਹੀ ਮਚਾ ਦਿੱਤੀ |
ਕਿਹਾ ਜਾ ਰਿਹਾ ਹੈ ਕਿ 18 ਅਪ੍ਰੈਲ ਨੂੰ ਦੁਬਈ ‘ਚ ਇਕ ਦਿਨ ‘ਚ ਸਾਲ ਭਰ ਦੀ ਬਾਰਿਸ਼ ਹੋਈ। 
ਇਸ ਕਾਰਨ ਪੂਰੇ ਸ਼ਹਿਰ ਵਿੱਚ ਭਾਰੀ ਹੜ੍ਹ ਆ ਗਿਆ, 
ਸੜਕਾਂ ਨਦੀਆਂ ਵਿੱਚ ਬਦਲ ਗਈਆਂ ਅਤੇ ਘਰਾਂ ਵਿੱਚ ਪਾਣੀ ਭਰ ਗਿਆ। 
ਸਥਿਤੀ ਦੀ ਗੰਭੀਰਤਾ ਦਾ ਅੰਦਾਜ਼ਾ ਤੁਸੀਂ ਇਸ ਗੱਲ ਤੋਂ ਲਗਾ ਸਕਦੇ ਹੋ ਕਿ ਇਸ ਤੇਜ਼ ਬਾਰਿਸ਼ ਕਾਰਨ 
ਦੁਬਈ ਇੰਟਰਨੈਸ਼ਨਲ ਏਅਰਪੋਰਟ ਦਾ ਰਨਵੇ ਪਾਣੀ ‘ਚ ਡੁੱਬ ਗਿਆ, ਜਿਸ ਕਾਰਨ ਇਹ ਸਮੁੰਦਰ ਵਾਂਗ ਦਿਖਾਈ ਦੇਣ ਲੱਗਾ। 
ਇਸ ਕੁਦਰਤੀ ਆਫ਼ਤ ਦੌਰਾਨ ਭਾਰਤੀ ਦੂਤਾਵਾਸ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ 
ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਯਾਤਰਾ ਕਰਨ ਵਾਲੇ ਭਾਰਤੀ ਯਾਤਰੀਆਂ ਨੂੰ ਸਲਾਹ ਹੈ ਕਿ 
ਉਹ ਕੁਝ ਸਮਾਂ ਗੈਰ-ਜ਼ਰੂਰੀ ਯਾਤਰਾ ਨੂੰ ਮੁਲਤਵੀ ਕਰਨ। 
ਸ਼ਹਿਰ ਵਿੱਚ ਭਾਰੀ ਮੀਂਹ ਤੋਂ ਬਾਅਦ ਸਥਿਤੀ ਦੇ ਆਮ ਹੋਣ ਤੱਕ ਦਾ ਇੰਤਜ਼ਾਰ ਕੀਤਾ ਜਾਵੇ |
ਦੱਸ ਦਈਏ ਸੰਯੁਕਤ ਅਰਬ ਅਮੀਰਾਤ ਇਸ ਹਫ਼ਤੇ ਭਾਰੀ ਮੀਂਹ ਤੋਂ ਉਭਰਨ ਦੀ ਕੋਸ਼ਿਸ਼ ਕਰ ਰਿਹਾ ਹੈ। 
ਦੁਬਈ ਅਤੇ ਆਸਪਾਸ ਦੇ ਇਲਾਕਿਆਂ 'ਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਆ ਗਿਆ ਹੈ।
ਭਾਰਤੀ ਦੂਤਾਵਾਸ ਵੱਲੋਂ ਜਾਰੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ 
ਯੂਏਈ ਦੇ ਅਧਿਕਾਰੀ ਸਥਿਤੀ ਨੂੰ ਆਮ ਵਾਂਗ ਲਿਆਉਣ ਲਈ 24 ਘੰਟੇ ਕੰਮ ਕਰ ਰਹੇ ਹਨ। 
ਐਡਵਾਈਜ਼ਰੀ 'ਚ ਕਿਹਾ ਗਿਆ ਹੈ ਕਿ ਇਸ ਹਫਤੇ ਦੀ ਸ਼ੁਰੂਆਤ 'ਚ ਯੂਏਈ 'ਚ ਖਰਾਬ ਮੌਸਮ 
ਕਾਰਨ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਡਾਣਾਂ ਦੀ ਗਿਣਤੀ ਅਸਥਾਈ ਤੌਰ 'ਤੇ ਸੀਮਤ ਕਰ ਦਿੱਤੀ ਗਈ ਹੈ।
ਭਾਰਤੀ ਦੂਤਾਵਾਸ ਵੱਲੋਂ ਜਾਰੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 
'ਤੇ ਭਾਰਤੀ ਨਾਗਰਿਕਾਂ ਦੀ ਮਦਦ ਲਈ ਦੁਬਈ ਸਥਿਤ ਭਾਰਤੀ ਕੌਂਸਲੇਟ ਜਨਰਲ ਵੱਲੋਂ ਹੈਲਪਲਾਈਨ 
ਨੰਬਰ ਜਾਰੀ ਕੀਤੇ ਗਏ ਹਨ।ਜੋ 17 ਅਪ੍ਰੈਲ ਤੋਂ ਕੰਮ ਕਰ ਰਹੇ ਹਨ।

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਸੁਪਰੀਮ ਕੋਰਟ ਚ ਪਟੀਸ਼ਨ 'ਤੇ ਸੁਣਵਾਈ ਟਲੀ, ਸਰਕਾਰੀ ਵਕੀਲ ਬੋਲੇ- CBI ਦੀ ਕਾਰਵਾਈ 'ਤੇ ਰੋਕ ਦਾ...
Punjab News: ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਸੁਪਰੀਮ ਕੋਰਟ ਚ ਪਟੀਸ਼ਨ 'ਤੇ ਸੁਣਵਾਈ ਟਲੀ, ਸਰਕਾਰੀ ਵਕੀਲ ਬੋਲੇ- CBI ਦੀ ਕਾਰਵਾਈ 'ਤੇ ਰੋਕ ਦਾ...
ਪੰਜਾਬ 'ਚ 16 ਤਰੀਕ ਨੂੰ ਹੋਵੇਗੀ ਸਰਕਾਰੀ ਛੁੱਟੀ
ਪੰਜਾਬ 'ਚ 16 ਤਰੀਕ ਨੂੰ ਹੋਵੇਗੀ ਸਰਕਾਰੀ ਛੁੱਟੀ
CM Mother Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਮੁੱਖ ਮੰਤਰੀ ਦੀ ਮਾਤਾ ਦਾ ਦੇਹਾਂਤ, ਰਾਜਨੀਤਿਕ-ਸਮਾਜਿਕ ਹਸਤੀਆਂ ਨੇ ਹੇਮੰਤ ਸੋਰੇਨ ਨਾਲ ਦੁੱਖ ਕੀਤਾ ਸਾਂਝਾ...
ਸਿਆਸੀ ਜਗਤ 'ਚ ਪਸਰਿਆ ਮਾਤਮ, ਮੁੱਖ ਮੰਤਰੀ ਦੀ ਮਾਤਾ ਦਾ ਦੇਹਾਂਤ, ਰਾਜਨੀਤਿਕ-ਸਮਾਜਿਕ ਹਸਤੀਆਂ ਨੇ ਹੇਮੰਤ ਸੋਰੇਨ ਨਾਲ ਦੁੱਖ ਕੀਤਾ ਸਾਂਝਾ...
ਪੁਲਿਸ ਮਹਿਕਮੇ ਤੋਂ ਵੱਡੀ ਖ਼ਬਰ! ਡਿਊਟੀ ਦੌਰਾਨ ਹੈੱਡ ਕਾਂਸਟੇਬਲ ਦੀ ਹੋਈ ਦਰਦਨਾਕ ਮੌਤ
ਪੁਲਿਸ ਮਹਿਕਮੇ ਤੋਂ ਵੱਡੀ ਖ਼ਬਰ! ਡਿਊਟੀ ਦੌਰਾਨ ਹੈੱਡ ਕਾਂਸਟੇਬਲ ਦੀ ਹੋਈ ਦਰਦਨਾਕ ਮੌਤ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ
ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ
ਪੰਜਾਬ CBI ਰੇਡ ਦੇ ਖਿਲਾਫ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਨੇ ਆਦੇਸ਼ ਨੂੰ ਚੁਣੌਤੀ; CM ਮਾਨ ਦੇ ਕੈਂਪ ਆਫਿਸ-OSD ਦੇ ਘਰ ਹੋਈ ਸੀ ਰੇਡ
ਪੰਜਾਬ CBI ਰੇਡ ਦੇ ਖਿਲਾਫ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਨੇ ਆਦੇਸ਼ ਨੂੰ ਚੁਣੌਤੀ; CM ਮਾਨ ਦੇ ਕੈਂਪ ਆਫਿਸ-OSD ਦੇ ਘਰ ਹੋਈ ਸੀ ਰੇਡ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕਈ ਥਾਵਾਂ 'ਤੇ ਝਖੜ-ਤੂਫਾਨ ਨਾਲ ਆ ਸਕਦੀ ਬਾਰਿਸ਼; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕਈ ਥਾਵਾਂ 'ਤੇ ਝਖੜ-ਤੂਫਾਨ ਨਾਲ ਆ ਸਕਦੀ ਬਾਰਿਸ਼; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਲੁਧਿਆਣਾ DIG ਦਫਤਰ ਦੇ ਬਾਹਰ ਚੱਲੀਆਂ ਗੋਲੀਆਂ, ਗੱਡੀ ਦੇ ਤੋੜੇ ਸ਼ੀਸ਼ੇ; CCTV 'ਚ ਕੈਦ ਹੋਈ ਵਾਰਦਾਤ
ਵੱਡੀ ਖ਼ਬਰ! ਲੁਧਿਆਣਾ DIG ਦਫਤਰ ਦੇ ਬਾਹਰ ਚੱਲੀਆਂ ਗੋਲੀਆਂ, ਗੱਡੀ ਦੇ ਤੋੜੇ ਸ਼ੀਸ਼ੇ; CCTV 'ਚ ਕੈਦ ਹੋਈ ਵਾਰਦਾਤ
ਸੰਗੀਤ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਹੋਇਆ ਦੇਹਾਂਤ, ਇੰਡਸਟਰੀ 'ਚ ਸੋਗ ਦੀ ਲਹਿਰ
ਸੰਗੀਤ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਹੋਇਆ ਦੇਹਾਂਤ, ਇੰਡਸਟਰੀ 'ਚ ਸੋਗ ਦੀ ਲਹਿਰ
104 ਯਾਤਰੀਆਂ ਨਾਲ ਭਰੇ Indigo ਦੇ ਜਹਾਜ਼ 'ਤੇ ਡਿੱਗੀ ਬਿਜਲੀ, ਅਗਲਾ ਹਿੱਸਾ ਨੁਕਸਾਨਿਆ ਗਿਆ, ਲੋਕਾਂ ਦੇ ਸੁੱਕੇ ਸਾਹ; ਮੱਚਿਆ ਹੜਕੰਪ
104 ਯਾਤਰੀਆਂ ਨਾਲ ਭਰੇ Indigo ਦੇ ਜਹਾਜ਼ 'ਤੇ ਡਿੱਗੀ ਬਿਜਲੀ, ਅਗਲਾ ਹਿੱਸਾ ਨੁਕਸਾਨਿਆ ਗਿਆ, ਲੋਕਾਂ ਦੇ ਸੁੱਕੇ ਸਾਹ; ਮੱਚਿਆ ਹੜਕੰਪ
Embed widget