ਪੜਚੋਲ ਕਰੋ

Florida Truck Crash| Driver Harjinder Singh ਨੂੰ ਤਿੰਨ ਕਤਲਾਂ ਦੀ ਸਜ਼ਾ ! Justice ਲਈ ਦਸਤਖ਼ਤ ਮੁਹਿੰਮ ਸ਼ੁਰੂ

ਫਲੋਰਿਡਾ ’ਚ ਪੰਜਾਬੀ ਟਰੱਕ ਹਰਜਿੰਦਰ ਸਿੰਘ ਦੀ ਲਾਪਰਵਾਹੀ ਨਾਲ ਵਾਪਰੇ ਹਾਦਸੇ ਵਿਚ ਵੱਡੀ ਕਾਰਵਾਈ ਕਰਦੇ ਹੋਏ ਯੂ ਐਸ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ ਨੇ ਹਰਨੀਤ ਸਿੰਘ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਜਿਸ ਸਮੇਂ ਇਹ ਹਾਦਸਾ ਵਾਪਰਿਆ ਸੀ ਉਸ ਸਮੇਂ ਹਰਜਿੰਦਰ ਸਿੰਘ ਦੇ ਨਾਲ ਉਸ ਦਾ ਭਰਾ ਹਰਨੀਤ ਸਿੰਘ ਵੀ ਕੰਡਕਟਰ ਸੀਟ ’ਤੇ ਬੈਠਾ ਸੀ। 

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਫਲੋਰਿਡਾ ’ਚ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਵੱਲੋਂ ਅਚਾਨਕ ਗਲਤ ਯੂ-ਟਰਨ ਲੈਣ ਕਾਰਨ ਇਕ ਸੜਕ ਹਾਦਸਾ ਵਾਪਰ ਗਿਆ ਸੀ। ਇਸ ਹਾਦਸੇ ਦੌਰਾਨ ਮਿੰਨੀ ਵੈਨ ਚਾਲਕ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਉਸ ’ਤੇ ਦੇਸ਼ ਨਿਕਾਲੇ ਦੀ ਤਲਵਾਰ ਲਟਕ ਰਹੀ ਹੈ। ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਨੇ ਦੇਸ਼ ਨਿਕਾਲੇ ਤੋਂ ਬਚਣ ਲਈ ਭਾਰਤ ’ਚ ਆਪਣੀ ਜਾਨ ਨੂੰ ਖਤਰਾ ਦੱਸਿਆ ਸੀ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹਰਨੀਤ ਸਿੰਘ ਵੀ ਆਪਣੇ ਭਰਾ ਹਰਜਿੰਦਰ ਸਿੰਘ ਦੀ ਤਰ੍ਹਾਂ ਅਮਰੀਕਾ ਵਿਚ ਗੈਰਕਾਨੂੰਨੀ ਤਰੀਕੇ ਨਾਲ ਰਹਿ ਰਿਹਾ ਸੀ। ਡਿਪਾਰਟਮੈਂਟ ਆਫ ਹੋਮਲੈਂਡ ਸਕਿਓਰਿਟੀ ਨੇ ਦੱਸਿਆ ਕਿ 2023 ’ਚ ਬਾਰਡਰ ਪੈਟਰੋਲ ਨੇ ਹਰਨੀਤ ਸਿੰਘ ਫੜਿਆ ਸੀ। ਪਰ ਬਾਈਡਨ ਵੱਲੋਂ ਉਨ੍ਹਾਂ ਨੂੰ ਅਮਰੀਕੀ ਭਾਈਚਾਰੇ ’ਚ ਛੱਡ ਦਿੱਤਾ ਗਿਆ ਸੀ।

ਸ਼ਾਟ ਵੀਡੀਓ World854227

ਹੋਰ ਵੇਖੋ
Sponsored Links by Taboola

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਟਾਪ ਹੈਡਲਾਈਨ

ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?

 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...

USA 'ਚ 16 ਸਾਲਾ ਵਿਦਿਆਰਥੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਮਹਿਲਾ ਅਧਿਆਪਕਾ ਦੋਸ਼ੀ ਕਰਾਰ, ਪਤੀ ਨੇ ਹੀ ਕੀਤੀ ਪੁਲਿਸ ਕੋਲ ਸ਼ਿਕਾਇਤ

Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

Embed widget