Argentina 'ਚ Forest fire ਨਾਲ ਭਾਰੀ ਤਬਾਹੀ
ਅਰਜਨਟੀਨਾ ਚ ਜੰਗਲਾਂ ਚ ਲੱਗੀ ਅੱਗ ਰਿਹਾਇਸ਼ੀ ਇਲਾਕਿਆੰ ਤੱਕ ਪਹੁੰਚ ਗਈ ਹੈ ਜਿਸ ਕਾਰਨ ਆਮ ਲੋਕ ਪਰੇਸ਼ਾਨ ਨੇ...ਪ੍ਰਸ਼ਾਸਨ ਵੱਲੋਂ ਅੱਗ ਨੂੰ ਬੁਝਾਉਣ ਦੀਆਂ ਤਾਮਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਪਰ ਅੱਗ ਤੇ ਕਾਬੂ ਪਾਉਣਾ ਮੁਸ਼ਕਿਲ ਹੋ ਰਿਹਾ...ਅੱਗ ਨੂੰ ਬੁਝਾਉਣ ਲਈ ਹੈਲੀਕੌਪਟਰ ਦਾ ਇਸਤੇਮਾਲ ਕੀਤਾ ਜਾ ਰਿਹਾ.