ਪੜਚੋਲ ਕਰੋ

France Farmers Protest: ਫਰਾਂਸ ਦੇ ਕਿਸਾਨਾਂ ਨੇ ਕੀਤਾ ਦਿੱਲੀ ਅੰਦੋਲਨ ਵਾਲਾ ਹਾਲ, ਪੈਰਿਸ ਦੇ ਚੁਫੇਰੇ ਟਰੈਕਟਰ ਹੀ ਟਰੈਕਟਰ

France Farmers Protest: ਫਰਾਂਸ ਦੇ ਕਿਸਾਨਾਂ ਨੇ ਕੀਤਾ ਦਿੱਲੀ ਅੰਦੋਲਨ ਵਾਲਾ ਹਾਲ, ਪੈਰਿਸ ਦੇ ਚੁਫੇਰੇ ਟਰੈਕਟਰ ਹੀ ਟਰੈਕਟਰ

#France #Farmerprotest #abplive

ਤਸਵੀਰਾਂ ਕਿਸਾਨ ਅੰਦੋਲਨ ਦੀਆਂ ਹਨ | ਲੇਕਿਨ ਇਹ ਅੰਦੋਲਨ ਫਰਾਂਸ ਚ ਹੋ ਰਿਹਾ ਹੈ 
ਜਿਸ ਨੇ ਦਿੱਲੀ ਅੰਦੋਲਨ ਯਾਦ ਕਰਵਾ ਦਿੱਤਾ ਹੈ। 
ਦਰਅਸਲ ਫਰਾਂਸ ਵਿਚ ਵਿਸ਼ਾਲ ਕਿਸਾਨ ਅੰਦੋਲਨ ਚੱਲ ਰਿਹਾ ਹੈ |
ਹਜ਼ਾਰਾਂ ਕਿਸਾਨਾਂ ਨੇ ਟਰੈਕਟਰਾਂ ਨਾਲ ਫਰਾਂਸ ਦੀ ਰਾਜਧਾਨੀ ਪੈਰਿਸ ਨੂੰ ਚੁਫੇਰਿਓਂ ਘੇਰ ਲਿਆ ਹੈ। 
ਕਿਸਾਨ ਸ਼ਿਕਾਇਤ ਕਰ ਰਹੇ ਹਨ ਕਿ ਫਸਲ ਉਗਾਉਣਾ ਤੇ ਪਾਲਣਾ ਉਨ੍ਹਾਂ ਲਈ ਬਹੁਤ ਮੁਸ਼ਕਲ ਹੁੰਦਾ ਜਾ ਰਿਹਾ ਹੈ ਤੇ ਲਾਹੇਵੰਦ ਨਹੀਂ ਰਿਹਾ। 
ਫਰਾਂਸ ਵਿਚ ਉੱਠਿਆ ਸੰਘਰਸ਼ ਆਲਮੀ ਖੁਰਾਕ ਸੰਕਟ ਦਾ ਹੀ ਇਕ ਹੋਰ ਰੂਪ ਹੈ ਜਿਸ ਨੂੰ ਯੂਕਰੇਨ ’ਤੇ ਰੂਸ ਦੇ ਹਮਲੇ ਨੂੰ ਹੋਰ ਡੂੰਘਾ ਕਰ ਦਿੱਤਾ ਹੈ। ਫਰਾਂਸੀਸੀ ਕਿਸਾਨਾਂ ਦਾ ਕਹਿਣਾ ਹੈ ਖਾਦਾਂ ਤੇ ਊਰਜਾ ਦੀਆਂ ਕੀਮਤਾਂ ਤੇ ਹੋਰ ਲਾਗਤ ਖ਼ਰਚਿਆਂ ਦੇ ਵਧਣ ਕਾਰਨ ਫਸਲਾਂ ਪਾਲਣਾ ਔਖਾ ਹੋ ਗਿਆ ਹੈ। ਇਸ ਤੋਂ ਇਲਾਵਾ ਪਸ਼ੂਆਂ ਨੂੰ ਪਾਲਣ ਵਿਚ ਵੀ ਮੁਸ਼ਕਲ ਆ ਰਹੀ ਹੈ।
ਕਿਸਾਨ ਸਰਕਾਰ ਕੋਲੋਂ ਵੱਧ ਖਰੀਦ ਕੀਮਤਾਂ, ਘੱਟ ਪਾਬੰਦੀਆਂ ਤੇ ਲਾਗਤ ਖਰਚੇ ਘਟਾਉਣ ਦੀ ਮੰਗ ਕਰ ਰਹੇ ਹਨ। ਪਿਛਲੇ ਹਫ਼ਤੇ ਸਰਕਾਰ ਵੱਲੋਂ ਚੁੱਕੇ ਕਦਮਾਂ ਨੂੰ ਕਿਸਾਨਾਂ ਨੇ ਨਾਕਾਫੀ ਕਰਾਰ ਦਿੱਤਾ | ਅਜਿਹੇ ਚ ਆਪਣੀਆਂ ਮੰਗਾਂ ਮਨਵਾਉਣ ਲਈ ਕਿਸਾਨ ਇਕਜੁੱਟ ਹੋ ਕੇ ਸੜਕਾਂ ਤੇ ਉਤਰ ਆਏ ਹਨ |
ਤੇ ਕਿਸਾਨਾਂ ਦਾ ਇਹ ਰੋਸ ਮੁਜ਼ਾਹਰਾ ਸਰਕਾਰ ਲਈ ਸਿਰਦਰਦੀ ਬਣ ਗਿਆ ਹੈ। 
ਕਿਸਾਨਾਂ ਨੇ ਪੈਰਿਸ ਨੂੰ ਚੁਫੇਰਿਓਂ ਘੇਰਿਆ ਹੋਇਆ ਹੈ। ਸੈਂਕੜੇ ਟਰੈਕਟਰਾਂ ਨੇ ਸੜਕਾਂ ਉਤੇ ਘਾਹ-ਫੂਸ ਸੁੱਟ ਕੇ ਪੈਰਿਸ ਵਾਲੇ ਜਾਂਦੇ ਰਾਜਮਾਰਗ ਬੰਦ ਕਰ ਦਿੱਤੇ ਹਨ। ਮੁਜ਼ਾਹਰਾਕਾਰੀ ਕਿਸਾਨ ਲੰਮੇ ਸੰਘਰਸ਼ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਟੈਂਟ ਲਾ ਲਏ ਹਨ ਤੇ ਉਨ੍ਹਾਂ ਕੋਲ ਖਾਣ-ਪੀਣ ਦਾ ਵੀ ਵਾਧੂ ਪ੍ਰਬੰਧ ਹੈ। 
ਉਧਰ ਸਰਕਾਰ ਨੇ ਪੈਰਿਸ ਖੇਤਰ ਵਿਚ 15,000 ਪੁਲਿਸ ਕਰਮੀ ਤਾਇਨਾਤ ਕੀਤੇ ਹਨ ਤਾਂ ਕਿ ਮੁਜ਼ਾਹਰਾਕਾਰੀ ਰਾਜਧਾਨੀ ਵਿੱਚ ਦਾਖਲ ਨਾ ਹੋ ਸਕਣ। ਖਬਰਾਂ ਹਨ ਕਿ  ਗੁਆਂਢੀ ਮੁਲਕ ਬੈਲਜੀਅਮ ਵਿਚ ਵੀ ਕਿਸਾਨਾਂ ਨੇ ਸੰਘਰਸ਼ ਦਾ ਝੰਡਾ ਚੁੱਕ ਲਿਆ ਹੈ। ਉਨ੍ਹਾਂ ਰਾਜਧਾਨੀ ਬਰੱਸਲਜ਼ ਵੱਲ ਜਾਂਦੇ ਕੁਝ ਮੁੱਖ ਮਾਰਗਾਂ ਸਣੇ ਹੋਰ ਸੜਕਾਂ ’ਤੇ ਬੈਰੀਕੇਡ ਲਾ ਦਿੱਤੇ ਹਨ ਤੇ ਟਰੈਫਿਕ ਰੋਕ ਦਿੱਤੀ ਹੈ। ਬੇਸ਼ੱਕ ਸਰਕਾਰ ਨੇ ਕਿਸਾਨਾਂ ਨਾਲ ਨਜਿੱਠਣ ਲਈ 15000 ਦੀ ਵੱਡੀ ਫੋਰਸ ਸੜਕਾਂ ਉਪਰ ਉਤਾਰੀ ਹੈ ਪਰ ਨਾਲ ਹੀ ਕਿਸਾਨਾਂ ਨੂੰ ਸ਼ਾਂਤ ਕਰਨ ਲਈ ਕਈ ਐਲਾਨ ਵੀ ਕੀਤੇ ਜਾ ਰਹੇ ਹਨ।ਫਰਾਂਸ ਸਰਕਾਰ ਨੇ ਕਿਸਾਨਾਂ ਨੂੰ ਸ਼ਾਂਤ ਕਰਨ ਲਈ ਹੋਰ ਰਿਆਇਤਾਂ ਦੇਣ ਦਾ ਐਲਾਨ ਕੀਤਾ ਹੈ।

Subscribe Our Channel: ABP Sanjha   
 / @abpsanjha   
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਟਾਪ ਹੈਡਲਾਈਨ

Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
ATM Charges: ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
Embed widget