Himachal election : AAP ਨੇ 54 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ | AAP Candidate List
Himachal election : AAP ਨੇ 54 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ | AAP Candidate List
Himachal Vidhansabha AAP Candidate List: ਆਮ ਆਦਮੀ ਪਾਰਟੀ ਨੇ 12 ਨਵੰਬਰ ਨੂੰ ਹੋਣ ਵਾਲੀਆਂ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਬੁੱਧਵਾਰ ਦੇਰ ਰਾਤ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਕੁੱਲ 54 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ।ਇਸ ਤੋਂ ਪਹਿਲਾਂ 20 ਸਤੰਬਰ ਨੂੰ ‘ਆਪ’ ਨੇ 4 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਆਮ ਆਦਮੀ ਪਾਰਟੀ ਵੱਲੋਂ ਇਸ ਸੂਚੀ ਵਿੱਚ ਫਤਿਹਪੁਰ ਵਿਧਾਨ ਸਭਾ ਸੀਟ ਤੋਂ ਡਾਕਟਰ ਰਾਜਨ ਸੁਸ਼ਾਂਤ, ਨਗਰੋਟਾ ਤੋਂ ਉਮਾਕਾਂਤ ਡੋਗਰਾ, ਲਾਹੌਲ ਸਪਿਤੀ ਤੋਂ ਸੁਦਰਸ਼ਨ ਜਸਪ ਅਤੇ ਸ੍ਰੀ ਪਾਉਂਟਾ ਸਾਹਿਬ ਤੋਂ ਮਨੀਸ਼ ਠਾਕੁਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।ਇਸ ਤੋਂ ਪਹਿਲਾਂ 20 ਸਤੰਬਰ ਨੂੰ ‘ਆਪ’ ਨੇ 4 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਆਮ ਆਦਮੀ ਪਾਰਟੀ ਵੱਲੋਂ ਇਸ ਸੂਚੀ ਵਿੱਚ ਫਤਿਹਪੁਰ ਵਿਧਾਨ ਸਭਾ ਸੀਟ ਤੋਂ ਡਾਕਟਰ ਰਾਜਨ ਸੁਸ਼ਾਂਤ, ਨਗਰੋਟਾ ਤੋਂ ਉਮਾਕਾਂਤ ਡੋਗਰਾ, ਲਾਹੌਲ ਸਪਿਤੀ ਤੋਂ ਸੁਦਰਸ਼ਨ ਜਸਪ ਅਤੇ ਸ੍ਰੀ ਪਾਉਂਟਾ ਸਾਹਿਬ ਤੋਂ ਮਨੀਸ਼ ਠਾਕੁਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।