ਪੜਚੋਲ ਕਰੋ
Advertisement
Imran Khan ਦਾ ਕਰੀਬੀ ਦੋਸਤ ਗ੍ਰਿਫਤਾਰ, ਵਧਣਗੀਆਂ ਸਾਬਕਾ PM ਦੀਆਂ ਮੁਸ਼ਕਿਲਾਂ
Imran Khan's Close Aide Arrested: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਇੱਕ ਕਰੀਬੀ ਸਹਿਯੋਗੀ ਨੂੰ ਮੰਗਲਵਾਰ ਨੂੰ ਗ੍ਰਿਫਤਾਰ ਕੀਤਾ ਗਿਆ। ਇਹ ਗ੍ਰਿਫ਼ਤਾਰੀ ਇੱਕ ਨਿੱਜੀ ਟੈਲੀਵਿਜ਼ਨ ਚੈਨਲ 'ਤੇ ਇੰਟਰਵਿਊ ਦੌਰਾਨ ਕਥਿਤ ਤੌਰ 'ਤੇ ਦੇਸ਼ ਧ੍ਰੋਹ ਨਾਲ ਸਬੰਧਤ ਬਿਆਨ ਦੇਣ ਦੇ ਦੋਸ਼ ਵਿੱਚ ਕੀਤੀ ਗਈ। ਇਸ ਤੋਂ ਪਹਿਲਾਂ ਚੈਨਲ ਦੇ ਪ੍ਰਸਾਰਣ 'ਤੇ ਵੀ ਰੋਕ ਲਗਾ ਦਿੱਤੀ ਗਈ ਸੀ। ਪਾਕਿਸਤਾਨ ਤਹਿਰੀਕ-ਏ-ਇਨਸਾਫ (PTI) ਦੇ ਨੇਤਾ ਸ਼ਾਹਬਾਜ਼ ਗਿੱਲ (Shahbaz Gill) ਨੇ ਸੋਮਵਾਰ ਨੂੰ ਏਆਰਵਾਈ ਦੇ ਇੱਕ ਨਿਊਜ਼ ਪ੍ਰੋਗਰਾਮ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਫੌਜ ਦੇ ਖਿਲਾਫ ਪੇਸ਼ ਕਰਨ ਲਈ ਸ਼ਾਹਬਾਜ਼ ਸ਼ਰੀਫ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਸੀ।
ਪੰਜਾਬ
PM Modi ਨੂੰ CM Bhagwant Mann ਦਾ ਝਟਕਾ, ਕਿਸਾਨਾਂ ਦੇ ਰੋਸ਼ ਕਾਰਨ ਲਿਆ ਵੱਡਾ ਫੈਸਲਾ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਦੇਸ਼
ਜਨਰਲ ਨੌਲਜ
ਟ੍ਰੈਂਡਿੰਗ ਟੌਪਿਕ
Advertisement