ਪੜਚੋਲ ਕਰੋ
Advertisement
ਪਾਕਿਸਤਾਨ ਦੀਆਂ ਚੋਣਾਂ 'ਚ ਹੋਰਡਿੰਗਜ਼ 'ਤੇ ਲੱਗੀਆਂ Sidhu Moose Wala ਦੀਆਂ ਤਸਵੀਰਾਂ ਵੇਖ ਹੈਰਾਨ ਹੋਏ ਲੋਕ
ਪਾਕਿਸਤਾਨ (Pakistan) 'ਚ ਚੋਣ ਪ੍ਰਚਾਰ (Election Campaign) ਦੌਰਾਨ ਵਰਤੇ ਜਾ ਰਹੇ ਇੱਕ ਹੋਰਡਿੰਗ ਵਿੱਚ ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ (Sidhu Moose Wala)ਅਤੇ ਉਨ੍ਹਾਂ ਦੇ ਪ੍ਰਸਿੱਧ ਗੀਤ '295' ਦੀਆਂ ਤਸਵੀਰਾਂ ਦਿਖਾਈਆਂ ਗਈਆਂ ਹਨ। ਮੂਸੇਵਾਲਾ ਦੀ ਲੋਕਪ੍ਰਿਅਤਾ ਦਾ ਫਾਇਦਾ ਦੇਸ਼ ਦੇ ਪੰਜਾਬ ਸੂਬੇ ਵਿੱਚ ਹੋਣ ਵਾਲੀਆਂ ਉਪ ਚੋਣਾਂ ਵਿੱਚ ਵੋਟਰਾਂ ਨੂੰ ਲੁਭਾਉਣ ਲਈ ਵਰਤਿਆ ਜਾ ਰਿਹਾ ਹੈ। ਪੰਜਾਬ ਦੇ ਮੁਲਤਾਨ ਖੇਤਰ ਦੀ ਪੀਪੀ 217 ਸੀਟ ਦੀ ਉਪ ਚੋਣ ਲਈ ਪ੍ਰਚਾਰ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ ਦੇ ਹੋਰਡਿੰਗਜ਼ 'ਤੇ ਜ਼ੈਨ ਕੁਰੈਸ਼ੀ ਨਾਲ ਮੂਸੇਵਾਲਾ ਦੀ ਤਸਵੀਰ ਦੀ ਵਰਤੋਂ ਕੀਤੀ ਗਈ। ਇਹ ਜਾਣਕਾਰੀ ਨਿਊਜ਼ ਇੰਟਰਨੈਸ਼ਨਲ ਅਖ਼ਬਾਰ ਦੀ ਖ਼ਬਰ 'ਚ ਸਾਹਮਣੇ ਆਈ। ਜ਼ੈਨ ਕੁਰੈਸ਼ੀ ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦੇ ਬੇਟੇ ਹਨ।
ਪੰਜਾਬ
ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਵਿਸ਼ਵ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement