ਪੜਚੋਲ ਕਰੋ
Advertisement
ਅਮਰੀਕਾ 'ਚ ਭਰਾ ਨੇ ਕੀਤਾ ਭਰਾ ਦਾ ਕਤਲ, ਮਾਂ ਨੂੰ ਵੀ ਗੋਲੀ ਮਾਰ ਕੇ ਕੀਤਾ ਜ਼ਖਮੀ
ਅਮਰੀਕਾ 'ਚ ਭਰਾ ਨੇ ਕੀਤਾ ਭਰਾ ਦਾ ਕਤਲ
ਅਮਰੀਕਾ ਦੇ ਮੰਡਹਿਲ 'ਚ ਵਾਪਰੀ ਵਾਰਦਾਤ
ਮਾਂ ਨੂੰ ਵੀ ਗੋਲੀ ਮਾਰ ਕੇ ਕੀਤਾ ਜ਼ਖਮੀ
ਘਰੇਲੂ ਵਿਵਾਦ ਕਾਰਨ ਭਰਾ ਦਾ ਕੀਤਾ ਕਤਲ
ਕਾਤਿਲ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
ਕਪੂਰਥਲਾ ਦੇ ਪਿੰਡ ਨਾਰੰਗਪੁਰ 'ਚ ਸੋਗ ਦੀ ਲਹਿਰ
ਅਮਰੀਕਾ ਦੇ ਮੰਡਹਿਲ ਵਿਚ ਰਹਿ ਰਹੇ ਪੰਜਾਬੀ ਪਰਿਵਾਰ ਦੇ ਘਰੇਲੂ ਵਿਵਾਦ ਕਾਰਨ ਭਰਾ ਨੇ ਆਪਣੇ ਹੀ ਭਰਾ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ,,,, ਇਸ ਦੋਰਾਨ ਹਮਲਾਵਰ ਵਿਅਕਤੀ ਨੇ ਆਪਣੀ ਮਾਂ ਤੇ ਵੀ ਗੋਲੀ ਚਲਾਈ ਜਿਸ ਕਾਰਨ ਉਹ ਜਖਮੀ ਹੋ ਗਈ ਹੈ ਅਤੇ ਉਸਨੂੰ ਅਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਹੈ ... ਪੁਲਿਸ ਨੇ ਮੋਕੇ ਤੇ ਪਹੁੰਚ ਕੇ ਜਾੰਚ ਸ਼ੁਰੂ ਕਰ ਦਿਤੀ ਹੈ .... ਗੋਲੀ ਚਲਾਉਣ ਵਾਲੇ ਵਿਅਕਤੀ ਨੇ ਘਰ ਤੋ ਦੁਰ ਜਾ ਕੇ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ... ਘਟਨਾ ਦੀ ਸੁਚਨਾ ਮਿਲਦੇ ਹੀ ਕਪੂਰਥਲਾ ਦੇ ਪਿੰਡ ਨਾਰੰਗਪੁਰ ਚ ਸੋਗ ਦੀ ਲਹਿਰ ਦੋੜ ਗਈ ਹੈ...ਇਥੇ ਰਹਿੰਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ...

ਵਿਸ਼ਵ
Archana Makwana | ਸੱਚਮੁੱਚ ਨੇਕ ਨੀਅਤ ਨਾਲ ਸ੍ਰੀ ਦਰਬਾਰ ਸਾਹਿਬ ਆਈ ਸੀ ਅਰਚਨਾ ਮਕਵਾਨਾ?
View More
Advertisement
ਟਾਪ ਹੈਡਲਾਈਨ
ਧਰਮ
ਸਿਹਤ
ਸਿਹਤ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement