ਪੜਚੋਲ ਕਰੋ
America ਦੇ ਸ਼ਿਕਾਗੋ 'ਚ ਗੋਲੀਬਾਰੀ, ਆਜ਼ਾਦੀ ਦਾ ਜਸ਼ਨ ਮਨਾ ਰਹੇ ਲੋਕਾਂ 'ਤੇ ਗੋਲੀਬਾਰੀ ਕਰਨ ਵਾਲਾ ਗ੍ਰਿਫ਼ਤਾਰ
Firing In USA On Independenc Day: ਅਮਰੀਕਾ ਦੇ ਸ਼ਿਕਾਗੋ 'ਚ ਆਜ਼ਾਦੀ ਦਿਵਸ ਪਰੇਡ ਦੌਰਾਨ ਗੋਲੀਬਾਰੀ ਵਿਚ 6 ਲੋਕਾਂ ਦੀ ਮੌਤ ਹੋ ਗਈ ਹੈ ਅਤੇ 59 ਲੋਕ ਜ਼ਖਮੀ ਹੋ ਗਏ ਹਨ। ਪੁਲਿਸ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ। ਅਮਰੀਕਾ ਦੇ ਸੁਤੰਤਰਤਾ ਦਿਵਸ 'ਤੇ ਹਾਈਲੈਂਡ ਪਾਰਕ, ਇਲੀਨੋਇਸ 'ਚ ਗੋਲੀਬਾਰੀ ਦੀ ਘਟਨਾ ਦੇ ਦੋਸ਼ੀ ਰਾਬਰਟ ਕ੍ਰੇਮੋ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ 22 ਸਾਲਾ ਨੌਜਵਾਨ ਨੂੰ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਫੜਿਆ ਗਿਆ ਹੈ।
ਹੋਰ ਵੇਖੋ






















