ਪੜਚੋਲ ਕਰੋ
Indian Government ਨੇ ਕੈਨੇਡਾ 'ਚ ਵਿਦਿਆਰਥੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
ਭਾਰਤ ਨੇ ਅੱਜ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਤੇ ਉਥੇ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਨੂੰ ਉਥੇ ਵਧ ਰਹੇ ਅਪਰਾਧਾਂ ਤੇ ਭਾਰਤ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਚੌਕਸ ਰਹਿਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਭਾਰਤ ਦੇ ਅਧਿਕਾਰੀਆਂ ਨੇ ਇਨ੍ਹਾਂ ਘਟਨਾਵਾਂ ਨੂੰ ਕੈਨੇਡੀਅਨ ਅਧਿਕਾਰੀਆਂ ਕੋਲ ਉਠਾਇਆ ਸੀ ਤੇ ਉਨ੍ਹਾਂ ਨੂੰ ਇਨ੍ਹਾਂ ਮਾਮਲਿਆਂ ਦੀ ਜਾਂਚ ਕਰਨ ਦੀ ਅਪੀਲ ਕੀਤੀ ਸੀ।
ਹੋਰ ਵੇਖੋ






















