ਪੜਚੋਲ ਕਰੋ
Advertisement
Indian Origin Manpreet Monica Singh Sworn। ਭਾਰਤੀ ਮੂਲ ਦੀ ਮੋਨਿਕਾ ਅਮਰੀਕਾ 'ਚ ਬਣੀ ਜੱਜ
Indian Origin Manpreet Monica Singh Sworn: ਅਮਰੀਕਾ ਵਿੱਚ ਇੱਕ ਵਾਰ ਫਿਰ ਭਾਰਤ ਦਾ ਝੰਡਾ ਲਹਿਰਾਇਆ ਗਿਆ ਹੈ। ਇੱਥੇ ਭਾਰਤੀ ਮੂਲ ਦੀ ਮਨਪ੍ਰੀਤ ਮੋਨਿਕਾ ਸਿੰਘ ਨੇ ਹੈਰਿਸ ਕਾਊਂਟੀ ਵਿੱਚ ਜੱਜ ਵਜੋਂ ਸਹੁੰ ਚੁੱਕੀ ਹੈ। ਇਸ ਨਾਲ ਉਹ ਜੱਜ ਬਣਨ ਵਾਲੀ ਅਮਰੀਕਾ ਦੀ ਪਹਿਲੀ ਸਿੱਖ ਮਹਿਲਾ ਬਣ ਗਈ ਹੈ।ਮਨਪ੍ਰੀਤ ਮੋਨਿਕਾ ਸਿੰਘ ਦਾ ਜਨਮ ਅਤੇ ਪਾਲਣ ਪੋਸ਼ਣ ਹਿਊਸਟਨ, ਟੈਕਸਾਸ, ਅਮਰੀਕਾ ਵਿੱਚ ਹੋਇਆ। ਉਹ ਹੁਣ ਆਪਣੇ ਪਤੀ ਅਤੇ ਦੋ ਬੱਚਿਆਂ ਨਾਲ ਬੇਲੇਅਰ ਵਿੱਚ ਰਹਿੰਦੀ ਹੈ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਟੈਕਸਾਸ ਵਿੱਚ ਲਾਅ ਨੰਬਰ 4 ਵਿਖੇ ਹੈਰਿਸ ਕਾਉਂਟੀ ਸਿਵਲ ਕੋਰਟ ਦੇ ਜੱਜ ਵਜੋਂ ਸਹੁੰ ਚੁੱਕੀ।
ਵਿਸ਼ਵ
ਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!
Hardeep Singh Nijjar ਕਤਲ ਮਾਮਲੇ 'ਚ ਵੱਡਾ ਅਪਡੇਟ |Canada Supreme Court
Justin Trudeau ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ ਕੌਣ ਹੋਵੇਗਾ ਕੈਨੇਡਾ ਦਾ ਨਵਾਂ ਪ੍ਰਧਾਨ ਮੰਤਰੀ?
Khalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾ
Canada ਨੇ ਹੁਣ ਦਿੱਤਾ ਤਕੜਾ ਝਟਕਾ ! ਮਾਪਿਆਂ ਨੂੰ ਨਹੀਂ ਮਿਲੇਗੀ PR
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement