Uk 'ਚ ਵੀਜ਼ਾ ਖਤਮ ਹੋ ਚੁੱਕੇ ਭਾਰਤੀਆਂ ਨੂੰ ਪਰਤਣਾ ਪਵੇਗਾ ਵਾਪਸ

Migration and Mobility Partnership: ਮਾਈਗ੍ਰੇਸ਼ਨ ਐਂਡ ਮੋਬਿਲਿਟੀ ਪਾਰਟਨਰਸ਼ਿਪ (MMP) 'ਤੇ ਭਾਰਤੀ ਮੂਲ ਦੀ ਬ੍ਰਿਟਿਸ਼ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ(Suella Braverman) ਦੇ ਬਿਆਨ ਦਾ ਭਾਰਤ ਨੇ ਜਵਾਬ ਦਿੱਤਾ ਹੈ। ਭਾਰਤੀ ਹਾਈ ਕਮਿਸ਼ਨ ਦੀ ਤਰਫੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਯੂ.ਕੇ. ਨਾਲ ਕੰਮ ਕਰਨ ਲਈ ਵਚਨਬੱਧ ਹੈ ਅਤੇ ਵੀਜ਼ੇ ਦੀ ਮਿਆਦ ਤੋਂ ਵੱਧ ਸਮੇਂ ਤੋਂ ਬ੍ਰਿਟੇਨ ਵਿੱਚ ਰਹਿ ਰਹੇ ਆਪਣੇ ਨਾਗਰਿਕਾਂ ਨੂੰ ਵਾਪਸ ਭੇਜਣ ਵਿਚ ਮਦਦ ਕਰੇਗੀ।

JOIN US ON

Telegram
Sponsored Links by Taboola