ਪੜਚੋਲ ਕਰੋ

Israel Hamas War: 60 ਹਮਾਸ ਲੜਾਕਿਆਂ ਨੂੰ ਮਾਰਕੇ ਇਜ਼ਰਾਇਲੀ ਫ਼ੌਜ ਨੇ ਛੁ਼ਡਵਾਏ 250 ਬੰਧਕ, ਦੇਖੋ ਵੀਡੀਓ

Israel Hamas War: 60 ਹਮਾਸ ਲੜਾਕਿਆਂ ਨੂੰ ਮਾਰਕੇ ਇਜ਼ਰਾਇਲੀ ਫ਼ੌਜ ਨੇ ਛੁ਼ਡਵਾਏ 250 ਬੰਧਕ, ਦੇਖੋ ਵੀਡੀਓ

#Israel #hamas #war #abplive

ਸ਼ਨੀਵਾਰ ਨੂੰ ਹੋਏ ਹਮਲਿਆਂ ਤੋਂ ਬਾਅਦ ਇਜ਼ਰਾਈਲ ਲਗਾਤਾਰ ਗਾਜ਼ਾ ਵਿੱਚ ਹਮਾਸ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਪਹਿਲਾਂ ਹੀ ਭਰੋਸਾ ਦਿੱਤਾ ਹੈ ਕਿ ਇਜ਼ਰਾਈਲੀ ਸੈਨਾ ਹਮਾਸ ਦੇ ਅੱਤਵਾਦੀਆਂ ਨੂੰ ਖ਼ਤਮ ਕਰ ਦੇਵੇਗੀ 
ਇਸ ਦੌਰਾਨ ਇਜ਼ਰਾਇਲੀ ਸੁਰੱਖਿਆ ਬਲਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਹਮਾਸ ਦੇ ਚੁੰਗਲ 'ਚੋਂ ਕਰੀਬ 250 ਬੰਧਕਾਂ ਨੂੰ ਜ਼ਿੰਦਾ ਛੁਡਵਾਇਆ ਹੈ।
ਇਜ਼ਰਾਇਲੀ ਸੈਨਾ ਦੀ ਇਸ ਕਾਰਵਾਈ ਦਾ ਵੀਡੀਓ ਇਜ਼ਰਾਇਲੀ ਸੈਨਾ ਵਲੋਂ ਸੋਸ਼ਲ ਮੀਡੀਆ ਪਲੇਟਫਾਰਮ X ਤੇ ਸਾਂਝਾ ਕੀਤਾ ਗਿਆ ਹੈ 
ਜੋ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।
ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਇਜ਼ਰਾਈਲ ਡਿਫੈਂਸ ਫੋਰਸ ਨੇ ਲਿਖਿਆ, ''7 ਅਕਤੂਬਰ ਨੂੰ ਫਲੋਟਿਲਾ 13 ਸਪੈਸ਼ਲ ਯੂਨਿਟ ਨੂੰ ਸੂਫਾ ਫੌਜੀ ਚੌਕੀ 'ਤੇ ਕੰਟਰੋਲ ਹਾਸਲ ਕਰਨ ਲਈ ਗਾਜ਼ਾ ਸੁਰੱਖਿਆ ਵਾੜ ਦੇ ਆਲੇ-ਦੁਆਲੇ ਦੇ ਖੇਤਰ 'ਚ ਤਾਇਨਾਤ ਕੀਤਾ ਗਿਆ ਸੀ। ਇਸ ਮੌਕੇ ਬੰਧਕ ਬਣਾਏ ਗਏ 250 ਲੋਕਾਂ ਨੂੰ ਜ਼ਿੰਦਾ ਬਚਾਇਆ ਗਿਆ। ਇਸ ਦੇ ਨਾਲ ਹੀ ਇਸ ਆਪਰੇਸ਼ਨ ਵਿੱਚ ਹਮਾਸ ਦੇ 60 ਤੋਂ ਵੱਧ ਲੜਾਕੇ ਮਾਰੇ ਗਏ ਹਨ ਅਤੇ 26 ਨੂੰ ਜ਼ਿੰਦਾ ਫੜ ਲਿਆ ਗਿਆ ਹੈ। ਹਮਾਸ ਦੇ ਦੱਖਣੀ ਜਲ ਸੈਨਾ ਡਵੀਜ਼ਨ ਦੇ ਡਿਪਟੀ ਕਮਾਂਡਰ ਮੁਹੰਮਦ ਅਬੂ ਅਲੀ ਵੀ ਫੜੇ ਗਏ ਅੱਤਵਾਦੀਆਂ ਵਿੱਚ ਸ਼ਾਮਲ ਹਨ।
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ 'ਸ਼ੇਰੋ' ਮਾਮਲੇ 'ਚ ਵੱਡਾ ਐਕਸ਼ਨ, DSP ਦਾ ਤਬਾਦਲਾ ਅਤੇ 3 ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ...
ਪੰਜਾਬ ਸਰਕਾਰ ਵੱਲੋਂ 'ਸ਼ੇਰੋ' ਮਾਮਲੇ 'ਚ ਵੱਡਾ ਐਕਸ਼ਨ, DSP ਦਾ ਤਬਾਦਲਾ ਅਤੇ 3 ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ...
Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
AAP Party: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਨੂੰ ਵੱਡਾ ਝਟਕਾ, ਕਾਰਜਕਾਰੀ ਪ੍ਰਧਾਨ ਨੇ ਅਹੁਦੇ ਤੋਂ ਦਿੱਤਾ ਅਸਤੀਫਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਨੂੰ ਵੱਡਾ ਝਟਕਾ, ਕਾਰਜਕਾਰੀ ਪ੍ਰਧਾਨ ਨੇ ਅਹੁਦੇ ਤੋਂ ਦਿੱਤਾ ਅਸਤੀਫਾ...
Conducts Raid On Former Minister: ਸਿਆਸੀ ਜਗਤ 'ਚ ਮੱਚੀ ਤਰਥੱਲੀ, ਸਾਬਕਾ ਮੰਤਰੀ ਨਾਲ ਜੁੜੇ ਅਹਾਤਿਆਂ 'ਤੇ ਅਚਾਨਕ ਛਾਪੇਮਾਰੀ, ਜਾਣੋ ਪੂਰਾ ਮਾਮਲਾ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਸਾਬਕਾ ਮੰਤਰੀ ਨਾਲ ਜੁੜੇ ਅਹਾਤਿਆਂ 'ਤੇ ਅਚਾਨਕ ਛਾਪੇਮਾਰੀ, ਜਾਣੋ ਪੂਰਾ ਮਾਮਲਾ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Embed widget