ਪੜਚੋਲ ਕਰੋ

Joe Biden| ਬਾਇਡਨ ਰਾਸ਼ਟਰਪਤੀ ਚੋਣ ਨਹੀਂ ਲੜਨਗੇ, ਟਰੰਪ ਦੇ ਮੁਕਾਬਲੇ ਸਨ ਕਮਜ਼ੋਰ

Joe Biden| ਬਾਇਡਨ ਰਾਸ਼ਟਰਪਤੀ ਚੋਣ ਨਹੀਂ ਲੜਨਗੇ, ਟਰੰਪ ਦੇ ਮੁਕਾਬਲੇ ਸਨ ਕਮਜ਼ੋਰ

#JoeBiden #Presidentialelection #election #kamalaharris #donaldtrump #usa

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅਗਲੀ ਚੋਣ ਨਹੀਂ ਲੜਨਗੇ, ਬਾਇਡਨ ਵੱਲੋਂ ਰਾਸ਼ਟਰਪਤੀ ਚੋਣ ਨਾ ਲੜਨ ਦਾ ਫੈਸਲਾ ਲਿਆ ਗਿਐ, 
 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਐਲਾਨ ਕੀਤਾ ਕਿ ਉਹ ਆਉਣ ਵਾਲੀ ਰਾਸ਼ਟਰਪਤੀ ਚੋਣ ਨਹੀਂ ਲੜਨਗੇ, ਇਹ ਐਲਾਨ ਉਨ੍ਹਾਂ ਸੋਸ਼ਲ ਮੀਡੀਆ ਪਲੇਟਫੌਮ ਐਕਸ ’ਤੇ ਪੱਤਰ ਜਾਰੀ ਕਰਕੇ ਕੀਤੈ, ਉਨ੍ਹਾਂ ਕਿਹਾ ਕਿ ਇਹ ਦੇਸ਼ ਵਾਸੀਆਂ ਦੇ ਹਿੱਤ ਵਿੱਚ ਐ, ਉਨ੍ਹਾਂ ਕਮਲਾ ਹੈਰਿਸ ਦੀ ਉਮੀਦਵਾਰੀ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਵੇਲਾ ਡੌਨਲਡ ਟਰੰਪ ਨੂੰ ਹਰਾਉਣ ਦਾ ਐ, ਜੋਅ ਬਾਇਡਨ ਮੁਤਾਕ ਉਹ ਆਪਣੇ ਫੈਸਲੇ ਬਾਰੇ ਦੇਸ਼ ਦੇ ਲੋਕਾਂ ਨਾਲ ਅਗਲੇ ਹਫ਼ਤੇ ਗੱਲਬਾਤ ਕਰਨਗੇ, ਹੁਣ ਸਾਫ਼ ਹੋ ਗਿਐ ਕਿ ਬਾਇਡਨ ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਦਾਅਵੇਦਾਰ ਨਹੀਂ ਹੋਣਗੇ, ਸੁਭਾਵਕ ਐ ਕਿ ਜੋਅ ਬਾਇਡਨ ਤੋਂ ਬਾਅਦ ਅਗਲੀ ਦਾਅਵੇਦਾਰੀ ਭਾਰਤੀ ਮੂਲ ਦੀ ਕਮਲਾ ਹੈਰਿਸ ਦੀ ਹੋਵੇਗੀ, ਬਾਇਡਨ ਦਾ ਇਹ ਫੈਸਲਾ ਅਜਿਹੇ ਸਮੇਂ 'ਚ ਆਇਐ ਜਦੋਂ ਉਨ੍ਹਾਂ ਸਾਥੀ ਲਗਾਤਾਰ ਦਬਾਅ ਬਣਾ ਰਹੇ ਸਨ ਕਿ ਉਹ ਡੌਨਲਡ ਟਰੰਪ ਦੇ ਖਿਲਾਫ ਕਮਜ਼ੋਰ ਉਮੀਦਵਾਰ ਸਾਬਤ ਹੋ ਰਹੇ ਨੇ, ਰਾਸ਼ਟਰਪਤੀ ਚੋਣਾਂ ਤੋਂ ਆਪਣਾ ਨਾਂ ਵਾਪਸ ਲੈਣ ਦਾ ਐਲਾਨ ਕਰਦਿਆਂ ਬਾਇਡਨ ਨੇ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਸੇਵਾ ਨਿਭਾਉਣਾ ਉਨ੍ਹਾਂ ਲਈ ਸਨਮਾਨ ਦੀ ਗੱਲ ਐ, ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਇੱਕ ਵਾਰ ਫਿਰ ਚੋਣਾਂ ਲੜਨ ਦਾ ਸਵਾਲ ਐ ਤਾਂ ਪਾਰਟੀ ਅਤੇ ਦੇਸ਼ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਹ ਰਾਸ਼ਟਰਪਤੀ ਦੇ ਅਹੁਦੇ ਲਈ ਚੋਣ ਨਾ ਲੜਨ ਦਾ ਫੈਸਲਾ ਲੈ ਰਹੇ ਨੇ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਟਾਪ ਹੈਡਲਾਈਨ

ਅਫਗਾਨ ਫੌਜ ਦਾ ਪਾਕਿਸਤਾਨ 'ਤੇ ਵੱਡਾ ਹਮਲਾ! ਸਾੜੀਆਂ ਗੱਡੀਆਂ, ਫੌਜੀ ਅੱਡੇ ਕੀਤੇ ਤਬਾਹ; ਮੱਚੀ ਹਾਹਾਕਾਰ
ਅਫਗਾਨ ਫੌਜ ਦਾ ਪਾਕਿਸਤਾਨ 'ਤੇ ਵੱਡਾ ਹਮਲਾ! ਸਾੜੀਆਂ ਗੱਡੀਆਂ, ਫੌਜੀ ਅੱਡੇ ਕੀਤੇ ਤਬਾਹ; ਮੱਚੀ ਹਾਹਾਕਾਰ
Amritsar News : ਜੰਡਿਆਲਾ ਗੁਰੂ 'ਚ ਸਰਪੰਚ ਦੇ ਪਤੀ ’ਤੇ ਜਾਨਲੇਵਾ ਹਮਲਾ , ਚਲਾਈਆਂ ਤਾਬੜਤੋੜ ਗੋਲ਼ੀਆਂ ,CCTV 'ਚ ਕੈਦ ਹੋਈ ਘਟਨਾ 
Amritsar News : ਜੰਡਿਆਲਾ ਗੁਰੂ 'ਚ ਸਰਪੰਚ ਦੇ ਪਤੀ ’ਤੇ ਜਾਨਲੇਵਾ ਹਮਲਾ , ਚਲਾਈਆਂ ਤਾਬੜਤੋੜ ਗੋਲ਼ੀਆਂ ,CCTV 'ਚ ਕੈਦ ਹੋਈ ਘਟਨਾ 
ਪੰਜਾਬ ਕਾਂਗਰਸੀ ਲੀਡਰ ਖੁਸ਼ਬਾਜ ਸਿੰਘ ਜਟਾਨਾ ਦੀ ਸੜਕ ਹਾਦਸੇ 'ਚ ਮੌਤ , ਦਿੱਲੀ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ
ਪੰਜਾਬ ਕਾਂਗਰਸੀ ਲੀਡਰ ਖੁਸ਼ਬਾਜ ਸਿੰਘ ਜਟਾਨਾ ਦੀ ਸੜਕ ਹਾਦਸੇ 'ਚ ਮੌਤ , ਦਿੱਲੀ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  
Sonipat News : ਟਾਵਰ 'ਤੇ ਚੜ੍ਹਿਆ 56 ਸਾਲਾ ਵਿਅਕਤੀ , ਕੀਤੀ ਅਜੀਬੋ- ਗਰੀਬ ਡਿਮਾਂਡ ,ਪੁਲਿਸ ਵੀ ਹੈਰਾਨ  
New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ
New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
ਪਟਿਆਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ , 4 ਆਰੋਪੀ ਹਥਿਆਰਾਂ ਸਮੇਤ ਕਾਬੂ 
ਪਟਿਆਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ , 4 ਆਰੋਪੀ ਹਥਿਆਰਾਂ ਸਮੇਤ ਕਾਬੂ 
Congress Party: ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
Abohar News : ਮੂੰਹ ਬੋਲੀ ਭੈਣ ਨਾਲ ਜ਼ਬਰ ਜਿਨਾਹ ਅਤੇ 10 ਦਿਨ ਬੰਧਕ ਬਣਾ ਕੇ ਰੱਖਿਆ , ਕੰਮ ਦੇ ਬਹਾਨੇ ਲੈ ਗਿਆ ਆਰੋਪੀ 
Abohar News : ਮੂੰਹ ਬੋਲੀ ਭੈਣ ਨਾਲ ਜ਼ਬਰ ਜਿਨਾਹ ਅਤੇ 10 ਦਿਨ ਬੰਧਕ ਬਣਾ ਕੇ ਰੱਖਿਆ , ਕੰਮ ਦੇ ਬਹਾਨੇ ਲੈ ਗਿਆ ਆਰੋਪੀ 
Colorful Vegetables Farming : ਜੇਕਰ ਘੱਟ ਸਮੇਂ 'ਚ ਵਧੇਰੇ ਮੁਨਾਫ਼ਾ ਚਾਹੁੰਦੇ ਹੋ ਤਾਂ ਕਰੋ ਇਸ ਰੰਗੀਨ ਸਬਜ਼ੀ ਦੀ ਖੇਤੀ
Colorful Vegetables Farming : ਜੇਕਰ ਘੱਟ ਸਮੇਂ 'ਚ ਵਧੇਰੇ ਮੁਨਾਫ਼ਾ ਚਾਹੁੰਦੇ ਹੋ ਤਾਂ ਕਰੋ ਇਸ ਰੰਗੀਨ ਸਬਜ਼ੀ ਦੀ ਖੇਤੀ
Amritsar News : ਜੰਡਿਆਲਾ ਗੁਰੂ 'ਚ 'ਆਪ' ਸਰਪੰਚ 'ਤੇ ਫਾਇਰਿੰਗ , ਪਤਨੀ ਨਾਲ ਕਾਰ 'ਚ ਜਾ ਰਹੇ ਸਨ ,CCTV 'ਚ ਕੈਦ ਹੋਈ ਘਟਨਾ 
Amritsar News : ਜੰਡਿਆਲਾ ਗੁਰੂ 'ਚ 'ਆਪ' ਸਰਪੰਚ 'ਤੇ ਫਾਇਰਿੰਗ , ਪਤਨੀ ਨਾਲ ਕਾਰ 'ਚ ਜਾ ਰਹੇ ਸਨ ,CCTV 'ਚ ਕੈਦ ਹੋਈ ਘਟਨਾ 
Embed widget