ਪੜਚੋਲ ਕਰੋ
Advertisement
Al zawahiri ਦੇ ਮਾਰੇ ਜਾਣ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ Joe Biden ਨੇ ਕੀ ਕਿਹਾ?
ਅਮਰੀਕਾ ਨੇ ਅਫਗਾਨਿਸਤਾਨ 'ਚ ਅੱਤਵਾਦ ਵਿਰੋਧੀ ਮੁਹਿੰਮ 'ਚ ਅਲ-ਕਾਇਦਾ ਦੇ ਮੁਖੀ ਅਯਮਨ ਅਲ-ਜ਼ਵਾਹਿਰੀ ਨੂੰ ਮਾਰ ਦਿੱਤਾ ਹੈ। ਰਾਸ਼ਟਰਪਤੀ ਜੋ ਬਿਡੇਨ ਨੇ ਇਸ ਦੀ ਪੁਸ਼ਟੀ ਕੀਤੀ ਹੈ। ਜਵਾਹਿਰੀ ਐਤਵਾਰ ਨੂੰ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਸੀਆਈਏ ਦੁਆਰਾ ਕੀਤੇ ਗਏ ਡਰੋਨ ਹਮਲੇ ਵਿੱਚ ਮਾਰਿਆ ਗਿਆ ਸੀ। ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨੇ ਦਾਅਵਾ ਕੀਤਾ ਕਿ ਅਲ-ਕਾਇਦਾ ਮੁਖੀ ਅਲ-ਜ਼ਵਾਹਿਰੀ ਐਤਵਾਰ ਸਵੇਰੇ 6.18 ਵਜੇ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਹਵਾਈ ਹਮਲੇ ਦੌਰਾਨ ਮਾਰਿਆ ਗਿਆ। ਆਪਣੇ ਟੈਲੀਵਿਜ਼ਨ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਇਨਸਾਫ਼ ਹੋ ਗਿਆ ਹੈ ਅਤੇ ਅੱਤਵਾਦੀ ਹੁਣ ਜ਼ਿੰਦਾ ਨਹੀਂ ਹੈ।
ਪੰਜਾਬ
Farmers Protest| CM Bhagwant Mann ਤੇ ਨਿਕਲ ਰਿਹਾ ਖਨੌਰੀ ਬਾਰਡਰ ਤੇ ਬੈਠੀਆਂ ਕਿਸਾਨ ਬੀਬੀਆਂ
Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |Jobs
Sonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ ਵੱਡਾ ਬਿਆਨ! |Abp Sanjha
Farmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap Bazwa
Farmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਜਲੰਧਰ
ਟ੍ਰੈਂਡਿੰਗ ਟੌਪਿਕ
Advertisement