ਪੜਚੋਲ ਕਰੋ

Justin Trudeau On Navratri: ਨਰਮ ਹੋਇਆ ਜਸਟਿਨ ਟਰੂਡੋ ਦਾ ਰਵੱਈਆ, ਨਵਰਾਤਰੀ ਦੀ ਵਧਾਈ

#Navratri #Justintrudeau #abplive #Canada #trudeau

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਤਵਾਰ (15 ਅਕਤੂਬਰ) ਨੂੰ ਹਿੰਦੂ ਭਾਈਚਾਰੇ ਨੂੰ ਨਵਰਾਤਰੀ ਦੀ ਵਧਾਈ ਦਿੱਤੀ।
ਟਰੂਡੋ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਦਿਆਂ ਲਿਖਿਆ, "ਨਵਰਾਤਰੀ ਦੀਆਂ ਸ਼ੁਭਕਾਮਨਾਵਾਂ! ਮੈਂ ਹਿੰਦੂ ਭਾਈਚਾਰੇ ਦੇ ਮੈਂਬਰਾਂ ਅਤੇ ਇਸ ਤਿਉਹਾਰ ਨੂੰ ਮਨਾਉਣ ਵਾਲੇ ਸਾਰੇ ਲੋਕਾਂ ਨੂੰ ਆਪਣੀਆਂ ਹਾਰਦਿਕ ਸ਼ੁਭਕਾਮਨਾਵਾਂ ਭੇਜ ਰਿਹਾ ਹਾਂ।"
ਪਿਛਲੇ ਕੁਝ ਮਹੀਨਿਆਂ ਤੋਂ ਭਾਰਤ ਅਤੇ ਕੈਨੇਡਾ ਦੇ ਸਬੰਧ ਕੁੜੱਤਣ ਦੇ ਦੌਰ 'ਚੋਂ ਲੰਘ ਰਹੇ ਹਨ।
ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਨੂੰ ਲੈ ਕੇ ਇਹ ਤਣਾਅ ਪੈਦਾ ਹੋਇਆ ਸੀ |
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ  ਭਾਰਤ ਦੀਆਂ ਖੁਫੀਆ ਏਜੰਸੀਆਂ 'ਤੇ ਨਿੱਝਰ ਦੇ ਕਤਲ 'ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ, ਜਿਸ ਤੋਂ ਬਾਅਦ ਤਣਾਅ ਇਸ ਹੱਦ ਤੱਕ ਵਧ ਗਿਆ ਕਿ ਦੋਵਾਂ ਦੇਸ਼ਾਂ ਨੇ ਇਕ-ਦੂਜੇ 'ਤੇ ਸਖਤ ਪਾਬੰਦੀਆਂ ਲਾ ਦਿੱਤੀਆਂ। ਤਣਾਅ ਦੇ ਵਿਚਾਲੇ ਨਵਰਾਤਰੀ ਦੇ ਪਹਿਲੇ ਦਿਨ PM ਜਸਟਿਨ ਟਰੂਡੋ ਨੇ ਲੋਕਾਂ ਨੂੰ ਨਵਰਾਤਰੀ ਦੀਆਂ ਮੁਬਾਰਕਾਂ ਦਿੱਤੀਆਂ ਹਨ।
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਵੀਡੀਓਜ਼ ਵਿਸ਼ਵ

ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !

ਸ਼ਾਟ ਵੀਡੀਓ ਵਿਸ਼ਵ

ਹੋਰ ਵੇਖੋ
Advertisement

ਟਾਪ ਹੈਡਲਾਈਨ

Sports News: ਦਿੱਗਜ ਖਿਡਾਰੀ ਨੇ ਖੇਡ ਜਗਤ ਨੂੰ ਕਿਹਾ ਅਲਵਿਦਾ, ਹਾਰ ਨਾਲ ਖਤਮ ਕੀਤਾ ਕਰੀਅਰ 

iPhone 16 ਬੈਨ ਹਟਾਉਣ ਲਈ ਐਪਲ ਦਾ ਨਵਾਂ ਆਫਰ, ਇਸ ਦੇਸ਼ ਨੂੰ $100 ਮਿਲੀਅਨ ਦਾ ਦਿੱਤਾ ਪ੍ਰਸਤਾਵ

Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਸਰਦੀ-ਖੰਘ ਅਤੇ ਗਲੇ ਦੀ ਇਨਫੈਕਸ਼ਨ ਤੋਂ ਪਰੇਸ਼ਾਨ ਹੋ, ਤਾਂ ਇਦਾਂ ਕਰੋ ਆਪਣਾ ਬਚਾਅ
ਸਰਦੀ-ਖੰਘ ਅਤੇ ਗਲੇ ਦੀ ਇਨਫੈਕਸ਼ਨ ਤੋਂ ਪਰੇਸ਼ਾਨ ਹੋ, ਤਾਂ ਇਦਾਂ ਕਰੋ ਆਪਣਾ ਬਚਾਅ
Advertisement
Advertisement
ABP Premium
Advertisement

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sports News: ਦਿੱਗਜ ਖਿਡਾਰੀ ਨੇ ਖੇਡ ਜਗਤ ਨੂੰ ਕਿਹਾ ਅਲਵਿਦਾ, ਹਾਰ ਨਾਲ ਖਤਮ ਕੀਤਾ ਕਰੀਅਰ 
Sports News: ਦਿੱਗਜ ਖਿਡਾਰੀ ਨੇ ਖੇਡ ਜਗਤ ਨੂੰ ਕਿਹਾ ਅਲਵਿਦਾ, ਹਾਰ ਨਾਲ ਖਤਮ ਕੀਤਾ ਕਰੀਅਰ 
iPhone 16 ਬੈਨ ਹਟਾਉਣ ਲਈ ਐਪਲ ਦਾ ਨਵਾਂ ਆਫਰ, ਇਸ ਦੇਸ਼ ਨੂੰ $100 ਮਿਲੀਅਨ ਦਾ ਦਿੱਤਾ ਪ੍ਰਸਤਾਵ
iPhone 16 ਬੈਨ ਹਟਾਉਣ ਲਈ ਐਪਲ ਦਾ ਨਵਾਂ ਆਫਰ, ਇਸ ਦੇਸ਼ ਨੂੰ $100 ਮਿਲੀਅਨ ਦਾ ਦਿੱਤਾ ਪ੍ਰਸਤਾਵ
Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਸਰਦੀ-ਖੰਘ ਅਤੇ ਗਲੇ ਦੀ ਇਨਫੈਕਸ਼ਨ ਤੋਂ ਪਰੇਸ਼ਾਨ ਹੋ, ਤਾਂ ਇਦਾਂ ਕਰੋ ਆਪਣਾ ਬਚਾਅ
ਸਰਦੀ-ਖੰਘ ਅਤੇ ਗਲੇ ਦੀ ਇਨਫੈਕਸ਼ਨ ਤੋਂ ਪਰੇਸ਼ਾਨ ਹੋ, ਤਾਂ ਇਦਾਂ ਕਰੋ ਆਪਣਾ ਬਚਾਅ
ਡੇਢ ਸਾਲ ਦੀ ਬੱਚੀ ਦੀ ਲੋਹੇ ਦਾ ਦਰਵਾਜਾ ਡਿੱਗਣ ਨਾਲ ਹੋਈ ਮੌਤ, ਦਾਦੀ ਕੋਲ ਰਹਿੰਦੀ ਸੀ ਬੱਚੀ

AR Rahman Divorce: ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ

Punjab Bypoll Live Updates : ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ, 2 ਸਾਂਸਦਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰ ਮੈਦਾਨ 'ਚ, ਜਾਣੋ ਪਲ-ਪਲ ਦੀ ਅਪਡੇਟ

Embed widget