ਪੜਚੋਲ ਕਰੋ
Advertisement
Kabul Blast: ਕਾਬੁਲ ਦੀ ਮਸਜਿਦ 'ਚ ਬੰਬ ਧਮਾਕਾ, ਮੁੱਖ ਮੌਲਵੀ ਸਮੇਤ 20 ਦੀ ਮੌਤ
Kabul Blast: ਕਾਬੁਲ ਵਿੱਚ ਹਫੜਾ-ਦਫੜੀ ਮਚ ਗਈ ਹੈ, ਰਾਜਧਾਨੀ ਇੱਕ ਤੋਂ ਬਾਅਦ ਇੱਕ ਧਮਾਕਿਆਂ ਦੀ ਗੂੰਜ ਨਾਲ ਹਿੱਲ ਗਈ ਹੈ। ਇਸ ਵਾਰ ਉੱਥੇ ਇੱਕ ਮਸਜਿਦ ਨੂੰ ਨਿਸ਼ਾਨਾ ਬਣਾਇਆ। ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਨਮਾਜ਼ ਦੌਰਾਨ ਮਸਜਿਦ 'ਚ ਹੋਏ ਧਮਾਕੇ 'ਚ 30 ਲੋਕਾਂ ਦੀ ਮੌਤ ਹੋ ਗਈ, ਜਦਕਿ ਇਸ ਹਮਲੇ 'ਚ 40 ਲੋਕ ਜ਼ਖਮੀ ਹੋ ਗਏ। ਚਾਰੇ ਪਾਸੇ ਫੈਲਿਆ ਹੋਇਆ ਮੌਤ ਦਾ ਇਹ ਸੋਗ ਇਸ ਗੱਲ ਦਾ ਗਵਾਹ ਹੈ ਕਿ ਤਾਲਿਬਾਨ ਦੀ ਸੱਤਾ ਵਿੱਚ ਵਾਪਸੀ ਅਫਗਾਨਿਸਤਾਨ ਦੀ ਧਰਤੀ 'ਤੇ ਭਾਰੂ ਹੈ। ਇਹ ਧਮਾਕਾ ਮਗਰੀਬ ਦੀ ਨਮਾਜ਼ ਦੌਰਾਨ ਹੋਇਆ, ਜਿਸ ਵਿਚ ਮਸਜਿਦ ਦੇ ਇਮਾਮ ਅਮੀਰ ਮੁਹੰਮਦ ਕਾਬੁਲੀ ਦੀ ਵੀ ਮੌਤ ਹੋ ਗਈ। ਹਾਲਾਂਕਿ ਤਾਲਿਬਾਨ ਦੀ ਸੱਤਾ ਵਿੱਚ ਵਾਪਸੀ ਤੋਂ ਬਾਅਦ ਤਾਲਿਬਾਨ ਦੇ ਵਿਰੋਧੀ ਆਈਐਸ ਨੇ ਪਿਛਲੇ ਕੁਝ ਦਿਨਾਂ ਵਿੱਚ ਅਫਗਾਨਿਸਤਾਨ ਵਿੱਚ ਹਮਲੇ ਤੇਜ਼ ਕਰ ਦਿੱਤੇ ਹਨ। ਅਤੇ ਇਸ ਹਮਲੇ ਪਿੱਛੇ ਉਸੇ ਅੱਤਵਾਦੀ ਸੰਗਠਨ ਦਾ ਹੱਥ ਹੋਣ ਦਾ ਸ਼ੱਕ ਹੈ।
ਵਿਸ਼ਵ
Inter Caste Marriage Benifits| ਪੰਜਾਬ 'ਚ Inter-Cast ਵਿਆਹੇ ਜੋੜਿਆਂ ਲਈ ਵੱਡੀ ਖ਼ੁਸ਼ਖ਼ਬਰੀ ਹੋਵੇਗੀ ਪੈਸੇ ਦੀ ਬਰਸਾਤ
ਰਨਵੇ 'ਤੇ ਫਿਸਲਿਆ ਜਹਾਜ਼, 179 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ
Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp Sanjha
Sukhbir Badal ਦੀ ਸਜ਼ਾ ਦਾ ਆਖ਼ਰੀ ਦਿਨ! ਅਕਾਲੀ ਦਲ ਦੇ ਭਵਿੱਖ ਦਾ ਹੋਵੇਗਾ ਫ਼ੈਸਲਾ! |Abp Sanjha
ਇੰਗਲੈਂਡ ਦੀ ਫੌਜ 'ਚ ਭਰਤੀ ਹੋਇਆ ਪੰਜਾਬੀ, ਮਾਂ ਨੇ ਆਂਗਨਵਾੜੀ 'ਚ ਕੰਮ ਕਰ ਪਾਲਿਆ ਪੁੱਤ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਤਕਨਾਲੌਜੀ
ਤਕਨਾਲੌਜੀ
ਟ੍ਰੈਂਡਿੰਗ ਟੌਪਿਕ
Advertisement