ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਅੱਜ ਤੋਂ ਸ਼ੁਰੂ ਹੋਵੇਗੀ ਮਹਾਰਾਣੀ ਦੀ ਅੰਤਿਮ ਯਾਤਰਾ
ਬ੍ਰਿਟੇਨ ਦੀ ਮਰਹੂਮ ਮਹਾਰਾਣੀ ਐਲਿਜ਼ਾਬੇਥ II ਦਾ ਅੰਤਿਮ ਸੰਸਕਾਰ 19 ਸਤੰਬਰ ਨੂੰ ਹੋਵੇਗਾ। ਬਕਿੰਘਮ ਪੈਲੇਸ ਨੇ ਇਹ ਜਾਣਕਾਰੀ ਦਿੱਤੀ ਹੈ। ਮਹਾਰਾਣੀ ਐਲਿਜ਼ਾਬੈਥ ਦੀ ਮੌਤ ਤੋਂ ਬਾਅਦ ਅਧਿਕਾਰਤ 10 ਦਿਨਾਂ ਦੇ ਸੋਗ ਦੀ ਮਿਆਦ ਖਤਮ ਹੋ ਜਾਵੇਗੀ। ਇਹ ਸਵੇਰੇ 11 ਵਜੇ ਵੈਸਟਮਿੰਸਟਰ ਐਬੇ ਵਿਖੇ ਹੋਵੇਗਾ। ਅੰਤਿਮ ਸੰਸਕਾਰ ਵਾਲੇ ਦਿਨ ਬੈਂਕਾਂ ਵਿੱਚ ਛੁੱਟੀ ਰਹੇਗੀ। ਕਿੰਗ ਚਾਰਲਸ III ਨੇ ਸੇਂਟ ਜੇਮਸ ਪੈਲੇਸ ਵਿਖੇ ਪ੍ਰਿਵੀ ਕੌਂਸਲ ਨਾਲ ਆਪਣੀ ਪਹਿਲੀ ਮੀਟਿੰਗ ਦੌਰਾਨ ਜਨਤਕ ਛੁੱਟੀ ਦੀ ਪੁਸ਼ਟੀ ਕੀਤੀ।
ਰਾਜਨੀਤੀ
![Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&K](https://feeds.abplive.com/onecms/images/uploaded-images/2024/07/03/453f0b0bbfb57dd30c7bb84d19cfa8141719992308543447_original.jpg?impolicy=abp_cdn&imwidth=470)
Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&K
View More
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਅੰਮ੍ਰਿਤਸਰ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement