ਪੜਚੋਲ ਕਰੋ
Advertisement
ਤਸ਼ਦੱਦ ਦਾ ਸ਼ਿਕਾਰ ਕਈ ਪਾਕਿਸਤਾਨੀ ਭਾਰਤ ਸਰਕਾਰ ਤੋਂ ਸ਼ਰਨ ਦੀ ਕਰ ਚੁੱਕੇ ਮੰਗ
ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿੱਚ ਸਿੱਖ ਲੜਕੀ ਨੂੰ ਅਗਵਾ ਕਰਨ ਦਾ ਮਾਮਲਾ ਗਰਮਾ ਗਿਆ ਹੈ। ਇਸ ਮਾਮਲੇ ਵਿਚ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਅਗਵਾ ਦਾ ਕੇਸ ਦਰਜ ਕੀਤਾ ਹੈ।
ਲਾਪਤਾ ਹੋਈ ਲੜਕੀ ਦਾ ਪਿਤਾ ਗੁਰਦੁਆਰਾ ਪੰਜਾ ਸਾਹਿਬ ਵਿੱਚ ਗ੍ਰੰਥੀ ਹੈ। ਉਸ ਨੇ ਸੋਸ਼ਲ ਮੀਡੀਆ ’ਤੇ ਇਸ ਘਟਨਾ ਦਾ ਖੁਲਾਸਾ ਕੀਤਾ ਹੈ। ਉਸ ਨੇ ਦੱਸਿਆ ਕਿ ਲੜਕੀ ਪਿਛਲੇ ਦਸ ਦਿਨਾਂ ਤੋਂ ਲਾਪਤਾ ਹੈ। ਉਸ ਨੂੰ ਡਰ ਹੈ ਕਿ ਉਸ ਦੀ ਲੜਕੀ ਦਾ ਜਬਰੀ ਧਰਮ ਤਬਦੀਲ ਕੀਤਾ ਜਾ ਸਕਦਾ ਹੈ।
ਪਾਕਿਸਤਾਨ ਵਿੱਚ ਇਸ ਤੋਂ ਪਹਿਲਾਂ ਵੀ ਘੱਟ ਗਿਣਤੀਆਂ ਨਾਲ ਤਸ਼ਦੱਦ ਦੇ ਮਾਮਲੇ ਸਾਹਮਣੇ ਆ ਚੁੱਕੇ ਨੇ। ਸਿੱਖ ਲੜਕੀ ਦੇਧਰਮ ਪਰਿਵਾਰਤਨ ਅਤੇ ਨਿਕਾਹ ਦਾ ਮਾਮਲਾ ਹਾਲੇ ਠੰਡਾ ਵੀ ਨਹੀਂ ਹੋਇਆ ਸੀ ਕਿ ਕੁਝ ਦਿਨ ਬਾਅਦ ਇੱਕ ਹਿੰਦੂ ਲੜਕੀ ਨੂੰ ਅਗਵਾ ਕਰਨ ਦੇ ਇਲਜ਼ਾਮ ਲੱਗੇ। ਧਰਮ ਪਰਵਿਰਤਨ ਹੀ ਨਹੀਂ, ਸਿੱਖਾਂ ਅਤੇ ਹਿੰਦੂਆਂ ਜਾਨਲੇਵਾ ਹਮਲਿਆਂ ਦਾ ਵੀ ਸ਼ਿਕਾਰ ਹੋ ਰਹੇ।

ਵਿਸ਼ਵ
Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp Sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਜਲੰਧਰ
ਪੰਜਾਬ
ਜਲੰਧਰ
ਲੁਧਿਆਣਾ
ਟ੍ਰੈਂਡਿੰਗ ਟੌਪਿਕ
Advertisement