ਪੜਚੋਲ ਕਰੋ
Advertisement
Breaking- ਪਾਕਿਸਤਾਨ 'ਚ ਲਾਪਤਾ ਸਿੱਖ ਲੜਕੀ ਘਰ ਪਰਤੀ
ਲਾਹੌਰ 'ਚ ਲਾਪਤਾ ਹੋਈ ਸਿੱਖ ਗ੍ਰੰਥੀ ਪ੍ਰੀਤਮ ਸਿੰਘ ਦੀ ਲੜਕੀ ਬੁਲਬੁਲ ਮਿਲ ਗਈ। ਬੁੱਲਬੁਲ ਅੱਜ ਕੋਰਟ 'ਚ ਪੇਸ਼ ਹੋਈ ਤੇ ਉਸ ਨੇ ਕਿਹਾ ਕਿ ਉਹ ਆਪਣੀ ਮਰਜ਼ੀ ਨਾਲ ਗਈ ਸੀ। ਕੋਰਟ ਵਲੋਂ ਲੜਕੀ ਨੂੰ ਦਾਰੁਲ ਅਮਨ ਭੇਜ ਦਿੱਤਾ ਗਿਆ ਹੈ।
ਬੁੱਲਬੁਲ ਦੇ ਮਾਤਾ-ਪਿਤਾ ਵਲੋਂ ਕੋਰਟ ਨੂੰ ਬੇਨਤੀ ਕੀਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਉਸ ਨਾਲ ਮੁਲਾਕਾਤ ਦੀ ਇਜਾਜ਼ਤ ਦੇ ਦਿੱਤੀ ਗਈ। ਉਸ ਵਲੋਂ ਮਾਤਾ-ਪਿਤਾ ਨਾਲ ਘਰ ਜਾਣ ਦੀ ਇੱਛਾ ਜ਼ਾਹਿਰ ਕੀਤੀ ਗਈ, ਜਿਸ ਨੂੰ ਕੋਰਟ ਨੇ ਮਨਜ਼ੂਰ ਕਰ ਦਿੱਤਾ।
ਵਿਸ਼ਵ
Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp Sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਜਲੰਧਰ
ਪੰਜਾਬ
ਜਲੰਧਰ
ਲੁਧਿਆਣਾ
ਟ੍ਰੈਂਡਿੰਗ ਟੌਪਿਕ
Advertisement