ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Pakistan crisis । ਪਾਕਿਸਤਾਨ 'ਚ ਕਾਲ, ਆਟਾ 3100 ਰੁਪਏ ਪੁੱਜਾ LPG ਸਿਲੰਡਰ ਦੀ ਕੀਮਤ 10 ਹਜ਼ਾਰ
Pakistan Crisis : ਪਾਕਿਸਤਾਨ ਵਿੱਚ ਚਿਕਨ ਤੋਂ ਲੈ ਕੇ ਦੁੱਧ ਤੱਕ ਅਤੇ ਆਟੇ ਤੋਂ ਲੈ ਕੇ ਪਿਆਜ਼ ਤੱਕ ਹਰ ਚੀਜ਼ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਮਹਿੰਗਾਈ ਇਸ ਦੇਸ਼ ਨੂੰ ਹਰ ਪਾਸੇ ਤੋਂ ਪ੍ਰਭਾਵਿਤ ਕਰ ਰਹੀ ਹੈ। ਪਾਕਿਸਤਾਨ ਦੀ ਆਰਥਿਕ ਸਥਿਤੀ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਸਭ ਤੋਂ ਵੱਡੇ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਦੇਸ਼ 'ਚ ਮਹਿੰਗਾਈ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਲੋਕਾਂ ਨੂੰ ਦੁੱਧ-ਚੌਲ ਵੀ ਨਹੀਂ ਮਿਲ ਰਿਹਾ। ਅਜਿਹੇ 'ਚ ਜੋ ਅੰਕੜੇ ਸਾਹਮਣੇ ਆਏ ਹਨ, ਉਨ੍ਹਾਂ ਨੂੰ ਦੇਖਦੇ ਹੋਏ ਕਿਹਾ ਜਾ ਸਕਦਾ ਹੈ ਕਿ ਪਾਕਿਸਤਾਨ ਹੁਣ ਕੀ ਖਾਵੇਗਾ?
ਵਿਸ਼ਵ
![ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲ](https://feeds.abplive.com/onecms/images/uploaded-images/2024/07/07/f3a805adb6d06a62f28d9ed15dae7df01720359900497370_original.jpg?impolicy=abp_cdn&imwidth=470)
ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲ
View More
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement