Pakistan Crisis । ਡੁਬਦੇ ਪਾਕਿਸਤਾਨ ਨੂੰ ਮਿਲਿਆ ਚੀਨ ਦਾ ਸਮਰਥਨ

Pakistan Economic Crisis: ਗੁਆਂਢੀ ਦੇਸ਼ ਪਾਕਿਸਤਾਨ ਇਨ੍ਹੀਂ ਦਿਨੀਂ ਬੇਮਿਸਾਲ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਹਾਲਾਤ ਇਹ ਹਨ ਕਿ ਪਾਕਿਸਤਾਨ ਦੇ ਵੱਡੇ ਸ਼ਹਿਰਾਂ ਵਿੱਚ ਘੰਟਿਆਂ ਬੱਧੀ ਬਿਜਲੀ ਗੁੱਲ ਰਹਿੰਦੀ ਹੈ। ਆਟਾ ਹੋਵੇ ਜਾਂ ਦੁੱਧ ਜਾਂ ਸਬਜ਼ੀਆਂ, ਰੋਜ਼ਾਨਾ ਵਰਤੋਂ ਦੀਆਂ ਸਾਰੀਆਂ ਬੁਨਿਆਦੀ ਚੀਜ਼ਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਹੁਣ ਇਹ ਸੰਕਟ ਹੋਰ ਗੰਭੀਰ ਹੋ ਗਿਆ ਹੈ। ਇਸ ਕਾਰਨ ਪਾਕਿਸਤਾਨੀ ਫੌਜ (Pakistan Army Food Crisis) ਦੇ ਜਵਾਨ ਹੁਣ ਭੁੱਖੇ ਸੌਣ ਲਈ ਮਜਬੂਰ ਹੋ ਰਹੇ ਹਨ।

JOIN US ON

Telegram
Sponsored Links by Taboola