PM Modi Post For Donald Trump | ਟਰੰਪ 'ਤੇ ਚੱਲੀਆਂ ਗੋਲੀਆਂ - ਵੇਖੋ ਕੀ ਬੋਲੇ PM ਮੋਦੀ

Continues below advertisement

PM Modi Post For Donald Trump | ਟਰੰਪ 'ਤੇ ਚੱਲੀਆਂ ਗੋਲੀਆਂ - ਵੇਖੋ ਕੀ ਬੋਲੇ PM ਮੋਦੀ
ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪੋਸਟ ਕੀਤੀ
PM ਮੋਦੀ ਨੇ ਆਪਣੇ ਦੋਸਤ ਟਰੰਪ ਪ੍ਰਤੀ ਜਤਾਈ ਚਿੰਤਾ
PM ਮੋਦੀ ਵਲੋਂ ਘਟਨਾ ਦੀ ਸਖਤ ਸ਼ਬਦਾਂ 'ਚ ਨਿਖੇਧੀ
'ਰਾਜਨੀਤੀ ਅਤੇ ਲੋਕਤੰਤਰ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ'
ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪੋਸਟ ਪਾ ਕੇ ਲੋਖਿਆ ਹੈ ਕਿ
ਆਪਣੇ ਦੋਸਤ, ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹੋਏ ਹਮਲੇ ਨੂੰ ਲੈ ਕੇ ਉਹ ਬੇਹੱਦ ਚਿੰਤਤ ਹਾਂ।
ਉਨ੍ਹਾਂ ਇਸ ਘਟਨਾ ਦੀ ਸਖਤ ਸ਼ਬਦਾਂ ਚ ਨਿਖੇਧੀ ਕੀਤੀ
ਤੇ ਕਿਹਾ ਕਿ ਰਾਜਨੀਤੀ ਅਤੇ ਲੋਕਤੰਤਰ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਹੈ।
PM ਮੋਦੀ ਨੇ ਟ੍ਰੰਪ ਦੀ ਜਲਦ ਸਿਹਤਯਾਬੀਦੀ ਕਾਮਨਾ ਕੀਤੀ ਤੇ ਇਸ ਘਟਨਾ ਦੌਰਾਨ ਜ਼ਖਮੀਆਂ ਅਤੇ ਅਮਰੀਕੀ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟਾਈ |
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ  ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹੋਏ ਹਮਲੇ ਤੇ ਦੁੱਖ ਪ੍ਰਗਟ ਕੀਤਾ ਹੈ
PM ਮੋਦੀ ਨੇ ਚਿੰਤਾ ਪ੍ਰਗਤਾਂਦੀਆਂ ਕਿਹਾ ਹੈ ਕਿ ਰਾਜਨੀਤੀ ਅਤੇ ਲੋਕਤੰਤਰ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਹੈ।
ਦੱਸ ਦਈਏ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੌਨਲਡ ਟਰੰਪ ਦੀ ਚੋਣ ਰੈਲੀ 'ਚ ਗੋਲੀ ਚੱਲੀ ਐ, ਇਸ ਦੌਰਾਨ ਸਾਬਕਾ ਰਾਸ਼ਟਰਪਤੀ ਟਰੰਪ ਜ਼ਖ਼ਮੀ ਹੋਏ ਨੇ, ਸਥਾਨਕ ਸਮੇਂ ਮੁਤਾਬਕ ਡੌਨਲਡ ਟਰੰਪ ਸ਼ਨੀਵਾਰ (13 ਜੁਲਾਈ) ਨੂੰ ਪੈਨਸਿਲਵੇਨੀਆ ਦੇ ਬਟਲਰ ਸ਼ਹਿਰ 'ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਸਨ, ਅਚਾਨਕ ਗੋਲੀਆਂ ਚੱਲੀਆਂ, ਇਸ ਗੋਲੀਬਾਰੀ ਵਿੱਚ ਟਰੰਪ ਜ਼ਖ਼ਮੀ ਹੋ ਗਏ, ਸਾਬਕਾ ਰਾਸ਼ਟਰਪਤੀ ਦੇ ਚਿਹਰੇ ਤੇ ਖੂਨ ਲੱਗਿਆ ਹੋਇਆ ਸੀ ਅਤੇ ਸੁਰੱਖਿਆ ਕਰਮੀ ਬਚਾਅ ਲਈ ਟਰੰਪ ਨੂੰ ਕਵਰ ਕਰੀ ਖੜੇ ਸਨ,
ਹਾਲਾਂਕਿ ਗੋਲੀਆਂ ਚਲਾਉਣ ਵਾਲੇ ਹਮਲਾਵਰ ਨੂੰ ਮਾਰ ਦਿੱਤਾ ਗਿਐ, ਸੀਕਰੇਟ ਸਰਵਿਸ ਦੇ ਮੈਂਬਰਾਂ ਨੇ ਪੁਰਸ਼ ਹਮਲਾਵਰ ਨੂੰ ਮੌਕੇ ਤੇ ਹੀ ਢੇਰ ਕਰ ਦਿੱਤਾ,
ਇਸ ਗੋਲੀਬਾਰੀ ਵਿੱਚ ਇੱਕ ਆਮ ਨਾਗਰਿਕ ਦੀ ਵੀ ਮੌਤ ਹੋਈ ਐ, ਇਸ ਤੋਂ ਇਲਾਵਾ ਸਾਬਕਾ ਰਾਸ਼ਟਰਪਤੀ ਟਰੰਪ ਸਣੇ ਕਈ ਲੋਕ ਜ਼ਖ਼ਮੀ ਹੋਏ ਨੇ, ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਐ,  ਅਮਰੀਕਾ ਚ ਹੋਈ ਇਸ ਵੱਡੀ ਘਟਨਾ ਤੇ ਦੁਨੀਆਂ ਭਰ ਦੇ ਲੋਕਾਂ ਦੀ ਰਪਤੀਕਿਰਿਆ ਆ ਰਹੀ ਹੈ ਤੇ ਹਮਲੇ ਦੀ ਨਿਖੇਧੀ ਕੀਤੀ ਜਾ ਰਹੀ ਹੈ
ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪੋਸਟ ਪਾ ਕੇ ਲੋਖਿਆ ਹੈ ਕਿ
ਆਪਣੇ ਦੋਸਤ, ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹੋਏ ਹਮਲੇ ਨੂੰ ਲੈ ਕੇ ਉਹ ਬੇਹੱਦ ਚਿੰਤਤ ਹਾਂ।
ਉਨ੍ਹਾਂ ਇਸ ਘਟਨਾ ਦੀ ਸਖਤ ਸ਼ਬਦਾਂ ਚ ਨਿਖੇਧੀ ਕੀਤੀ
ਤੇ ਕਿਹਾ ਕਿ ਰਾਜਨੀਤੀ ਅਤੇ ਲੋਕਤੰਤਰ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਹੈ।
PM ਮੋਦੀ ਨੇ ਟ੍ਰੰਪ ਦੀ ਜਲਦ ਸਿਹਤਯਾਬੀਦੀ ਕਾਮਨਾ ਕੀਤੀ ਤੇ ਇਸ ਘਟਨਾ ਦੌਰਾਨ ਜ਼ਖਮੀਆਂ ਅਤੇ ਅਮਰੀਕੀ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟਾਈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram