PM Modi ਨੇ ਯੂਕਰੇਨ ਦੇ ਰਾਸ਼ਟਰਪਤੀ Zelenskyy ਕੀਤੀ ਗੱਲਬਾਤ

Volodymyr Zelenskyy on Russia: ਰੂਸ ਅਤੇ ਯੂਕਰੇਨ ਵਿਚਕਾਰ ਜੰਗ 7 ਮਹੀਨਿਆਂ ਤੋਂ ਵੱਧ ਸਮੇਂ ਤੋਂ ਚੱਲ ਰਹੀ ਹੈ। ਇਸ ਦੌਰਾਨ ਪੀਐਮ ਮੋਦੀ ਅਤੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਵਿਚਾਲੇ ਫੋਨ 'ਤੇ ਗੱਲਬਾਤ ਹੋਈ ਹੈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਦੌਰਾਨ ਕਿਹਾ ਕਿ ਯੂਕਰੇਨ ਰੂਸੀ ਸੰਘ ਦੇ ਮੌਜੂਦਾ ਰਾਸ਼ਟਰਪਤੀ ਨਾਲ ਕੋਈ ਗੱਲਬਾਤ ਨਹੀਂ ਕਰੇਗਾ। ਉਨ੍ਹਾਂ ਨੇ ਯੂਕਰੇਨ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਲਈ ਭਾਰਤ ਦੇ ਸਮਰਥਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀ ਧੰਨਵਾਦ ਕੀਤਾ।

JOIN US ON

Telegram
Sponsored Links by Taboola