4 ਦਿਨਾ ਜਮੈਕਾ ਦੌਰੇ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ, 21 ਤੋਪਾਂ ਦੀ ਸਲਾਮੀ ਨਾਲ ਸਵਾਗਤ
abp sanjha
Updated at:
16 May 2022 09:42 AM (IST)
ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ 4 ਦਿਨਾ ਜਮੈਕਾ ਦੌਰੇ 'ਤੇ ਹਨ। ਉਥੇ ਪਹੁੰਚਣ 'ਤੇ ਉਨ੍ਹਾਂ ਦਾ 21 ਤੋਪਾਂ ਦੀ ਸਲਾਮੀ ਨਾਲ ਸਵਾਗਤ ਕੀਤਾ ਗਿਆ।