ਪੜਚੋਲ ਕਰੋ
Advertisement
Putin On Modi: ਪੱਛਮੀ ਦੇਸ਼ਾਂ ਦੇ ਦਬਾਅ ਹੇਠ ਨਹੀਂ ਆਇਆ ਭਾਰਤ : ਪੁਤਿਨ
India Russia Relation: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਿਣਤੀ ਦੁਨੀਆ ਦੇ ਤਾਕਤਵਰ ਨੇਤਾਵਾਂ 'ਚ ਕੀਤੀ ਜਾਂਦੀ ਹੈ ਪਰ ਸਮੇਂ ਦੇ ਨਾਲ-ਨਾਲ ਦੁਨੀਆ ਦੇ ਸ਼ਕਤੀਸ਼ਾਲੀ ਦੇਸ਼ਾਂ ਨੇ ਵੀ ਨਰਿੰਦਰ ਮੋਦੀ ਦਾ ਲੋਹਾ ਮੰਨਣਾ ਸ਼ੁਰੂ ਕਰ ਦਿੱਤਾ ਹੈ। ਵੀਰਵਾਰ ਨੂੰ ਰੂਸੀ ਰਾਸ਼ਟਰਪਤੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਦੀ ਜ਼ੋਰਦਾਰ ਤਾਰੀਫ਼ ਕੀਤੀ। ਇਸ ਦੌਰਾਨ ਉਨ੍ਹਾਂ ਭਾਰਤ ਅਤੇ ਰੂਸ ਦੇ ਪੁਰਾਣੇ ਅਤੇ ਮਜ਼ਬੂਤ ਸਬੰਧਾਂ ਬਾਰੇ ਵੀ ਗੱਲ ਕੀਤੀ। ਪੁਤਿਨ ਨੇ ਇਹ ਗੱਲਾਂ ਮਾਸਕੋ 'ਚ ਵਾਲਦਾਈ ਡਿਸਕਸ਼ਨ ਕਲੱਬ ਦੀ 19ਵੀਂ ਸਾਲਾਨਾ ਬੈਠਕ 'ਚ ਕਹੀਆਂ। ਇਸ ਦੇ ਨਾਲ ਹੀ ਪੁਤਿਨ ਵੱਲੋਂ ਪੀਐਮ ਨਰਿੰਦਰ ਮੋਦੀ ਲਈ ਕੀਤੀਆਂ ਇਨ੍ਹਾਂ ਤਾਰੀਫ਼ਾਂ ਦੀ ਮੀਡੀਆ ਵਿੱਚ ਖੂਬ ਚਰਚਾ ਹੋ ਰਹੀ ਹੈ।
ਵਿਸ਼ਵ
Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp Sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
ਟ੍ਰੈਂਡਿੰਗ ਟੌਪਿਕ
Advertisement