Rishi Sunak Britain PM : ਭਾਰਤੀ ਮੂਲ ਦੇ Rishi Sunak ਦੇ ਹੱਥ ਆਈ ਬ੍ਰਿਟੇਨ ਦੀ ਕਮਾਨ
Continues below advertisement
Rishi Sunak News: ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਨੂੰ ਲੈ ਕੇ ਤਸਵੀਰ ਸਾਫ਼ ਹੁੰਦੀ ਜਾ ਰਹੀ ਹੈ। ਰਿਸ਼ੀ ਸੁਨਕ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ। ਬ੍ਰਿਟਿਸ਼ ਮੀਡੀਆ ਮੁਤਾਬਕ ਸੁਨਕ ਦੇ ਨਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ। ਉਨ੍ਹਾਂ ਦੇ ਸਮਰਥਨ 'ਚ 150 ਤੋਂ ਵੱਧ ਸੰਸਦ ਮੈਂਬਰ ਹਨ। ਸੁਨਕ 28 ਅਕਤੂਬਰ ਨੂੰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਇਸ ਤੋਂ ਬਾਅਦ 29 ਅਕਤੂਬਰ ਨੂੰ ਮੰਤਰੀ ਮੰਡਲ ਦਾ ਗਠਨ ਕੀਤਾ ਜਾ ਸਕਦਾ ਹੈ।
Continues below advertisement