ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਕੀ ਨੇ ਨਿਯਮ?

Continues below advertisement
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਮਜੀਠੀਆ ਅੱਜ ਡੇਰਾ ਬਾਬਾ ਨਾਨਕ ਪਹੁੰਚੇ।ਉ ਨ੍ਹਾਂ ਅੱਜ ਕਰਤਾਰਪੁਰ ਸਾਹਿਬ ਲਾਂਘੇ ਦੇ ਖੁੱਲ੍ਹਣ ਲਈ ਅਰਦਾਸ ਕੀਤੀ।ਉਨ੍ਹਾਂ ਦੋਵਾਂ ਸਰਕਾਰਾਂ ਨੂੰ ਬੇਨਤੀ ਕਿ ਲਾਂਘਾ ਖੋਲ੍ਹਿਆ ਜਾਵੇ।
ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਇਹ ਮੁੱਦਾ ਕੇਂਦਰ ਸਰਕਾਰ ਤੱਕ ਪਹੁੰਚਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਲਾਂਘਾ ਖੁੱਲ੍ਹਣ 'ਚ ਅੜਿੱਕਾ ਨਹੀਂ ਬਣਨਾ ਚਾਹੀਦਾ। ਉਨ੍ਹਾਂ ਸਵਾਲ ਚੁੱਕਦੇ ਹੋਏ ਕਿਹਾ ਦੇਸ਼-ਦੁਨੀਆ ਦਾ ਹਰ ਗੁਰੂਘਰ ਖੁੱਲ੍ਹ ਗਿਆ ਤਾਂ ਕਿਉਂ ਲਾਂਘਾ ਨਹੀਂ ਖੋਲਿਆ ਜਾ ਰਿਹਾ?
Continues below advertisement

JOIN US ON

Telegram