ਪੜਚੋਲ ਕਰੋ
Advertisement
Pakistan ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਲਾੜਲੇ ਬੇਟੇ ਹਮਜ਼ਾ ਨੂੰ ਵੱਡਾ ਝਟਕਾ
Pakistan News: ਪਾਕਿਸਤਾਨ ਦੇ ਪੀਐਮ ਸ਼ਾਹਬਾਜ਼ ਸ਼ਰੀਫ਼ ਨੂੰ ਉੱਥੋਂ ਦੀ ਸੁਪਰੀਮ ਕੋਰਟ ਤੋਂ ਇੱਕ ਹੋਰ ਝਟਕਾ ਲੱਗਾ ਹੈ। ਪ੍ਰਧਾਨ ਮੰਤਰੀ ਦੇ ਲਾਡਲੇ ਪੁੱਤਰ ਆਦਿਲ ਹਮਜ਼ਾ ਨੂੰ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਸੁਪਰੀਮ ਕੋਰਟ ਨੇ ਹਮਜ਼ਾ ਦੀ ਥਾਂ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੁਖੀ ਪਰਵੇਜ਼ ਇਲਾਹੀ ਨੂੰ ਨਿਯੁਕਤ ਕੀਤਾ ਹੈ। ਸ਼ਾਹਬਾਜ਼ ਸ਼ਰੀਫ ਲਈ ਇਹ ਸਿਰਫ ਸਦਮੇ ਦੀ ਗੱਲ ਨਹੀਂ ਹੈ ਕਿ ਉਨ੍ਹਾਂ ਦੇ ਬੇਟੇ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ, ਪਰ ਸਭ ਤੋਂ ਵੱਡੀ ਸਮੱਸਿਆ ਇਹ ਹੈ ਕਿ ਜਿਸ ਨੂੰ ਆਦਿਲ ਹਮਜ਼ਾ ਦੀ ਜਗ੍ਹਾ ਲਿਆਂਦਾ ਗਿਆ ਹੈ, ਉਹ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਸਹਿਯੋਗੀ ਹੈ। ਉਹ ਪੀਐਮਐਲ-ਕਿਊ ਦੇ ਆਗੂ ਹਨ।
ਪੰਜਾਬ
ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਵਿਸ਼ਵ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement