ਪੜਚੋਲ ਕਰੋ

America | ਸਿੱਖਾਂ ਲਈ ਮਾਣ ਵਾਲੀ ਗੱਲ - ਅਰਦਾਸ ਨਾਲ ਸ਼ੁਰੂ ਹੋਈ ਅਮਰੀਕਾ ਦੀ ਪਾਰਲੀਮੈਂਟ

America | ਸਿੱਖਾਂ ਲਈ ਮਾਣ ਵਾਲੀ ਗੱਲ - ਅਰਦਾਸ ਨਾਲ ਸ਼ੁਰੂ ਹੋਈ ਅਮਰੀਕਾ ਦੀ ਪਾਰਲੀਮੈਂਟ

#America #Sikhs #UShouse #abplive

ਅਮਰੀਕੀ ਪ੍ਰਤੀਨਿਧੀ ਸਭਾ 'ਚ ਪਹਿਲੀ ਵਾਰ ਅਰਦਾਸ ਦੀ ਗੂੰਜ
ਸਿੱਖ ਗ੍ਰੰਥੀ ਦੀ ਅਰਦਾਸ ਨਾਲ ਸੈਸ਼ਨ ਦੀ ਹੋਈ ਸ਼ੁਰੂਆਤ
ਇਤਿਹਾਸ 'ਚ ਪਹਿਲੀ ਵਾਰ ਗੁਰਬਾਣੀ ਨਾਲ ਸ਼ੁਰੂ ਹੋਈ ਅਮਰੀਕੀ ਪ੍ਰਤੀਨਿਧੀ ਸਭਾ 
ਗੁਰਬਾਣੀ ਨਾਲ ਸ਼ੁਰੂ ਹੋਈ ਅਮਰੀਕੀ ਪ੍ਰਤੀਨਿਧੀ ਸਭਾ ਦੀ ਕਾਰਵਾਈ

ਸ਼ੁੱਕਰਵਾਰ ਨੂੰ ਅਮਰੀਕਾ ਦੀ ਸਦਨ ਚ ਇਤਿਹਾਸ ਰਚਿਆ ਗਿਆ 
ਜਿਥੇ ਪਹਿਲੀ ਵਾਰ ਸਿੱਖ ਅਰਦਾਸ ਦੇ ਨਾਲ ਸੰਸਦ ਦੀ ਸ਼ੁਰੂਆਤ ਹੋਈ
ਅਮਰੀਕਾ ਦੇ ਸੰਸਦੀ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਜਦ ਸਿੱਖ ਅਰਦਾਸ ਗੁਰਬਾਣੀ ਨਾਲ ਸੰਸਦ ਦੀ ਸ਼ੁਰੂਆਤ ਕੀਤੀ ਗਈ 
ਆਮ ਤੌਰ 'ਤੇ ਸਦਨ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਹੁੰਦੀ ਹੈ 
ਲੇਕਿਨ ਇਸ ਵਾਰ ਸਦਨ ਦੇ ਸਪੀਕਰ ਕੇਵਿਨ ਮੈਕਕਾਰਥੀ ਨੇ ਐਲਾਨ ਕੀਤਾ ਕਿ ਪ੍ਰਤੀਨਿਧੀ ਸਭਾ ਵਿੱਚ ਪਹਿਲੀ ਵਾਰ ਸਿੱਖ ਅਰਦਾਸ ਨਾਲ ਕਾਰਵਾਈ ਸ਼ੁਰੂ ਹੋਵੇਗੀ |
ਜਿਸ ਤੋਂ ਬਾਅਦ ਨਿਊਜਰਸੀ ਦੇ ਪਾਈਨ ਹਿੱਲ ਗੁਰਦੁਆਰੇ ਦੇ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਵੱਲੋਂ ਅਰਦਾਸ ਕੀਤੀ ਗਈ ਤੇ ਪ੍ਰਤੀਨਿਧ ਸਦਨ ਦੀ ਕਾਰਵਾਈ ਸ਼ੁਰੂ ਕੀਤੀ ਗਈ |
ਅਰਦਾਸ ਤੋਂ ਬਾਅਦ ਸਦਨ ਦੇ ਸਪੀਕਰ ਤੇ ਸੰਸਦ ਮੈਂਬਰਾਂ ਨੇ ਇਸ ਨੂੰ ਇਤਿਹਾਸਕ ਮੌਕਾ ਦੱਸਿਆ 
ਜਸਵਿੰਦਰ ਸਿੰਘ ਪ੍ਰਤੀਨਿਧ ਸਦਨ ਵਿੱਚ ਸਿੱਖ ਅਰਦਾਸ ਕਰਨ ਵਾਲੇ ਪਹਿਲੇ ਸਿੱਖ ਗ੍ਰੰਥੀ ਹਨ। ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਦੇ ਬੁਲਾਰੇ ਹਰਜਿੰਦਰ ਸਿੰਘ ਨੇ ਦੱਸਿਆ ਕਿ ਅਮਰੀਕੀ ਸੰਸਦ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਦਨ ਦਾ ਸੈਸ਼ਨ ਸਿੱਖ ਅਰਦਾਸ ਨਾਲ ਸ਼ੁਰੂ ਹੋਇਆ। ਤੇ ਇਹ ਸਮੁੱਚੇ ਵਿਸ਼ਵ ਸਿੱਖ ਭਾਈਚਾਰੇ ਲਈ ਖੁਸ਼ੀ ਤੇ ਮਾਣ ਵਾਲੀ ਗੱਲ ਹੈ।

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ABP Sanjha Top 10, 15 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 15 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget