Sri Lanka Crisis: ਸ਼੍ਰੀਲੰਕਾ 'ਚ ਮੁੜ ਸ਼ੁਰੂ ਹਿੰਸਕ ਪ੍ਰਦਰਸ਼ਨ, ਲੋਕਾਂ ਨੇ ਕੀਤਾ ਰਾਸ਼ਟਰਪਤੀ ਭਵਨ 'ਤੇ ਕਬਜ਼ਾ

Sri Lanka Crisis: ਸ਼੍ਰੀਲੰਕਾ 'ਚ ਮੁੜ ਸ਼ੁਰੂ ਹੋਏ ਹਿੰਸਕ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਕੋਲੰਬੋ 'ਚ ਹਜ਼ਾਰਾਂ ਦੀ ਗਿਣਤੀ 'ਚ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਭਵਨ 'ਤੇ ਕਬਜ਼ਾ ਕਰ ਲਿਆ ਹੈ। ਤਸਵੀਰਾਂ 'ਚ ਵੇਖ ਸਕਦੇ ਹੋ ਕਿ ਕਿਵੇਂ ਵੱਡੀ ਗਿਣਤੀ 'ਚ ਪ੍ਰਦਰਸ਼ਨਕਾਰੀ ਰਾਸ਼ਟਰਪਤੀ ਭਵਨ ਅੰਦਰ ਦਾਖਲ ਹੋਏ। ਜਾਣਕਾਰੀ ਮੁਤਾਬਕ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਨਿਵਾਸ ਛੱਡਕੇ ਭੱਜ ਗਏ ਹਨ। ਪ੍ਰਦਰਸ਼ਨਕਾਰੀਆਂ ਵੱਲੋਂ ਲਗਾਾਤਰ ਉਨ੍ਹਾਂ ਦੇ ਅਸਤੀਫੇ ਦੀ ਮੰਗ ਹੋ ਰਹੀ ਹੈ। ਇਸ ਦੌਰਾਨ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਵੀ ਹੋਈ ਅਤੇ ਕਈ ਪ੍ਰਦਰਸ਼ਨਕਾਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।

JOIN US ON

Telegram
Sponsored Links by Taboola