ਪੜਚੋਲ ਕਰੋ
Madhya Pradesh Accident । ਮੱਧ ਪ੍ਰਦੇਸ਼ ਦੇ ਸਿੱਧੀ 'ਚ ਵਾਪਰਿਆ ਹਾਦਸਾ
Madhya Pradesh Sidhi Accident: ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲੇ 'ਚ ਸ਼ੁੱਕਰਵਾਰ (24 ਫਰਵਰੀ) ਨੂੰ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ ਤੇਜ਼ ਰਫ਼ਤਾਰ ਟਰੱਕ ਨੇ ਤਿੰਨ ਬੱਸਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਨਿਊਜ਼ ਏਜੰਸੀ ਏਐਨਆਈ ਨੇ ਰੀਵਾ ਪੁਲਿਸ ਦੇ ਹਵਾਲੇ ਤੋਂ ਦੱਸਿਆ ਕਿ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਅਤੇ 50 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ 15-20 ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਹੋਰ ਵੇਖੋ






















