ਪੜਚੋਲ ਕਰੋ
Imran Khan ਦੇ ਭਾਸ਼ਣਾਂ ਦੇ ਪ੍ਰਸਾਰਣ 'ਤੇ ਲੱਗੀ ਰੋਕ ਹਟੀ
Imran Khan: ਪਾਕਿਸਤਾਨ ਇਲੈਕਟ੍ਰਾਨਿਕ ਮੀਡੀਆ ਰੈਗੂਲੇਟਰੀ ਅਥਾਰਟੀ (PEMRA) ਨੇ ਸ਼ਨੀਵਾਰ (5 ਨਵੰਬਰ) ਨੂੰ ਪੀਟੀਆਈ ਦੇ ਚੇਅਰਮੈਨ ਇਮਰਾਨ ਖ਼ਾਨ ਦੇ ਲਾਈਵ ਅਤੇ ਰਿਕਾਰਡ ਕੀਤੇ ਭਾਸ਼ਣਾਂ ਅਤੇ ਪ੍ਰੈਸ ਕਾਨਫਰੰਸਾਂ ਦੇ ਪ੍ਰਸਾਰਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਕਾਰਵਾਈ ਇਮਰਾਨ ਖ਼ਾਨ ਦੇ ਉਸ ਬਿਆਨ ਬਾਰੇ ਆਈ ਹੈ, ਜਦੋਂ ਉਨ੍ਹਾਂ ਨੇ ਦੇਸ਼ ਨੂੰ ਸੰਬੋਧਨ ਦੌਰਾਨ ਪਾਕਿਸਤਾਨੀ ਫੌਜ ਖਿਲਾਫ ਵਿਵਾਦਿਤ ਟਿੱਪਣੀ ਕੀਤੀ ਸੀ। ਦਰਅਸਲ ਇਮਰਾਨ ਖ਼ਾਨ ਨੇ ਆਪਣੇ 'ਤੇ ਹੋਏ ਜਾਨਲੇਵਾ ਹਮਲੇ ਦੇ ਇੱਕ ਦਿਨ ਬਾਅਦ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸ਼ਾਹਬਾਜ਼ ਸ਼ਰੀਫ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਸੀ।
ਪੰਜਾਬ
Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਬਾਲੀਵੁੱਡ
ਤਕਨਾਲੌਜੀ
ਟ੍ਰੈਂਡਿੰਗ ਟੌਪਿਕ
Advertisement