ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲ
ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲ
ਪੰਜਾਬ ਤੋਂ ਬਾਹਰ ਰੋਜੀ ਰੋਟੀ ਕਮਾਉਣ ਗਏ ਨੋਜਵਾਨਾ ਦੀ ਮੌਤ ਦੀਆਂ ਖਬਰਾਂ ਦੀ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਹੈ ... ਅੰਮ੍ਰਿਤਸਰ ਦੇ ਅਜਨਾਲਾ ਦੇ ਪਿੰਡ ਗੱਗੋਮਾਹਲ ਦਾ ਅਵਿੰਦਰ ਸਿੰਘ ਆਸਟ੍ਰੇਲੀਆ ਰੋਜੀ ਰੋਟੀ ਕਮਾਉਣ ਗਿਆ ਸੀ ... ਸਿਡਨੀ ਵਿਖੇ ਇੱਕ ਹਾਦਸੇ ਦੌਰਾਨ ਮੌਤ ਹੋ ਗਈ ...ਇਸ ਖਬਰ ਤੋ ਬਾਅਦ ਪੂਰੇ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਪਰਿਵਾਰ ਅਤੇ ਰਿਸ਼ਤੇਦਾਰ ਦਾਰੋ ਰੋ ਕੇ ਬੁਰਾ ਹਾਲ ਹੈ... ਉਥੇ ਹੀ ਸਰਕਾਰ ਕੋਲੋਂ ਆਪਣੇ ਨੌਜਵਾਨ ਪੁੱਤ ਅਰਵਿੰਦਰ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਪਰਿਵਾਰ ਅੰਤਿਮ ਰਸਮਾ ਕੀਤੀਆ ਜਾ ਸਕਣ