ਈਰਾਨ 'ਚ ਭੂਚਾਲ ਨਾਲ ਭਾਰੀ ਤਬਾਹੀ, ਰਿਕਟਰ ਪੈਮਾਨੇ 'ਤੇ 6.3 ਮਾਪੀ ਗਈ ਤੀਬਰਤਾ

Earthquake In Iran: ਬੀਤੀ ਰਾਤ ਈਰਾਨ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਾਇਟਰਜ਼ ਮੁਤਾਬਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.1 ਮਾਪੀ ਗਈ। ਭੂਚਾਲ ਕਾਰਨ 3 ਲੋਕਾਂ ਦੀ ਮੌਤ ਅਤੇ 8 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਹਾਸਲ ਜਾਣਕਾਰੀ ਮੁਤਾਬਕ ਇਹ ਭੂਚਾਲ ਈਰਾਨ ਵਿੱਚ ਦੁਪਹਿਰ 1.30 ਵਜੇ ਦੇ ਕਰੀਬ ਆਇਆ, ਜਿਸ ਦੀ ਡੂੰਘਾਈ 10 ਕਿਲੋਮੀਟਰ (6.21 ਮੀਲ) ਸੀ।

JOIN US ON

Telegram
Sponsored Links by Taboola