ਪੜਚੋਲ ਕਰੋ
Breaking- ਕਿਸਾਨ ਅੰਦੋਲਨ ਦੇ ਹੱਕ 'ਚ UN, ਸ਼ਾਂਤੀ ਨਾਲ ਰੋਸ ਪ੍ਰਗਟਾਉਣ ਦਾ ਪੂਰਿਆ ਪੱਖ
ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਦੀ ਗੂੰਜ ਸੰਯੁਕਤ ਰਾਸ਼ਟਰ ਤਕ ਪਹੁੰਚੀ ਹੈ। ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਦੇ ਬੁਲਾਰੇ ਨੇ ਸ਼ਨੀਵਾਰ ਭਾਰਤ 'ਚ ਕਿਸਾਨ ਅੰਦੋਲਨ ਦੇ ਹੱਕ 'ਚ ਬੋਲਦਿਆਂ ਕਿਹਾ ਕਿ ਲੋਕਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਰੋਸ ਪ੍ਰਗਟਾਉਣ ਦਾ ਹੱਕ ਹੈ ਤੇ ਸਰਕਾਰ ਨੂੰ ਉਨ੍ਹਾਂ ਨੂੰ ਅਜਿਹਾ ਕਰਨ ਦੇਣਾ ਚਾਹੀਦਾ ਹੈ।
ਹੋਰ ਵੇਖੋ






















