ਪੜਚੋਲ ਕਰੋ
Advertisement
US President Joe Biden : ਅਮਰੀਕੀ ਰਾਸ਼ਟਰਪਤੀ ਬਾਇਡਨ ਨੇ ਕੀਤੀ ਰਿਸ਼ੀ ਸੁਨਕ ਦੀ ਤਾਰੀਫ
Rishi Sunak News: ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਨੂੰ ਲੈ ਕੇ ਤਸਵੀਰ ਸਾਫ਼ ਹੁੰਦੀ ਜਾ ਰਹੀ ਹੈ। ਰਿਸ਼ੀ ਸੁਨਕ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ। ਬ੍ਰਿਟਿਸ਼ ਮੀਡੀਆ ਮੁਤਾਬਕ ਸੁਨਕ ਦੇ ਨਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ। ਉਨ੍ਹਾਂ ਦੇ ਸਮਰਥਨ 'ਚ 150 ਤੋਂ ਵੱਧ ਸੰਸਦ ਮੈਂਬਰ ਹਨ। ਸੁਨਕ 28 ਅਕਤੂਬਰ ਨੂੰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਇਸ ਤੋਂ ਬਾਅਦ 29 ਅਕਤੂਬਰ ਨੂੰ ਮੰਤਰੀ ਮੰਡਲ ਦਾ ਗਠਨ ਕੀਤਾ ਜਾ ਸਕਦਾ ਹੈ।
ਵਿਸ਼ਵ
Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'
View More
Advertisement
ਟਾਪ ਹੈਡਲਾਈਨ
ਕ੍ਰਿਕਟ
ਕ੍ਰਿਕਟ
ਸਿਹਤ
ਦੇਸ਼
Advertisement
Advertisement
ਟ੍ਰੈਂਡਿੰਗ ਟੌਪਿਕ
Advertisement