ਅਸੀਂ Russia ਤੋਂ ਡਰਨ ਵਾਲੇ ਨਹੀਂ- Joe Biden

Continues below advertisement

ਅਮਰੀਕਾ ਨੇ ਯੂਕਰੇਨ ਦੇ ਚਾਰ ਸ਼ਹਿਰਾਂ 'ਤੇ ਰੂਸ ਦੇ ਕਬਜ਼ੇ ਨੂੰ ਰੱਦ ਕਰ ਦਿੱਤਾ ਹੈ। ਬਾਇਡਨ ਨੇ ਕਿਹਾ ਕਿ ਅਮਰੀਕਾ ਉਨ੍ਹਾਂ ਇਲਾਕਿਆਂ ਨੂੰ ਸਵੀਕਾਰ ਨਹੀਂ ਕਰੇਗਾ, ਜਿਨ੍ਹਾਂ 'ਤੇ ਰੂਸ ਨੇ ਕਬਜ਼ਾ ਕੀਤਾ ਹੋਇਆ ਹੈ। ਬਾਇਡਨ ਨੇ ਰੂਸ ਬਾਰੇ ਕਿਹਾ ਕਿ ਅਮਰੀਕਾ ਅਤੇ ਉਸ ਦੇ ਸਹਿਯੋਗੀ ਪੁਤਿਨ ਅਤੇ ਉਸ ਦੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਫੌਰੀ ਤੌਰ 'ਤੇ ਮਦਦਗਾਰ ਮਦਦਗਾਰ ਟਰੀ ਟੇਨੌਨ ਕੀਤਾ ਗਿਆ ਹੈ।

Continues below advertisement

JOIN US ON

Telegram