Australia News: ਆਸਟ੍ਰੇਲੀਆ ਦੇ ਕੈਨਬਰਾ ਹਵਾਈ ਅੱਡੇ 'ਤੇ ਗੋਲੀਬਾਰੀ ਮਗਰੋਂ ਮਚੀ ਹਫੜਾ-ਦਫੜੀ, ਮੌਕੇ 'ਤੋਂ ਇਕ ਵਿਅਕਤੀ ਗ੍ਰਿਫਤਾਰ
abp sanjha
Updated at:
14 Aug 2022 11:25 AM (IST)
Download ABP Live App and Watch All Latest Videos
View In AppAustralia News: ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਏਅਰਪੋਰਟ 'ਤੇ ਗੋਲੀਬਾਰੀ ਦੀ ਖਬਰ ਸਾਹਮਣੇ ਆ ਰਹੀ ਹੈ। ਗੋਲੀਬਾਰੀ ਤੋਂ ਬਾਅਦ ਹਵਾਈ ਅੱਡੇ 'ਤੇ ਹਫੜਾ-ਦਫੜੀ ਮਚ ਗਈ, ਜਿਸ ਤੋਂ ਬਾਅਦ ਹਵਾਈ ਅੱਡੇ ਨੂੰ ਪੂਰੀ ਤਰ੍ਹਾਂ ਨਾਲ ਖਾਲੀ ਕਰਵਾ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਏਅਰਪੋਰਟ ਤੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।