ਦੁਨੀਆ 'ਚ ਕੋਰੋਨਾ ਨਾਲ ਮੌਤ ਦਾ ਅੰਕੜਾ 9 ਲੱਖ 28 ਹਜ਼ਾਰ ਤੋਂ ਪਾਰ
Continues below advertisement
ਦੁਨੀਆ ਵਿਚ ਕੋਰੋਨਾ ਮਹਾਮਾਰੀ ਦਾ ਜੋਖਮ ਅਜੇ ਟਲਿਆ ਨਹੀਂ ਹੈ। ਹਰ ਰੋਜ਼ ਦੋ ਲੱਖ ਤੋਂ ਵੱਧ ਨਵੇਂ ਕੇਸ ਸਾਹਮਣੇ ਆ ਰਹੇ ਹਨ। ਲਗਪਗ 3 ਕਰੋੜ ਲੋਕ ਮਹਾਮਾਰੀ ਨਾਲ ਸੰਕਰਮਿਤ ਹੋਏ ਹਨ। ਇਹ ਰਾਹਤ ਦੀ ਗੱਲ ਹੈ ਕਿ ਦੋ ਕਰੋੜ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ ਦੁਨੀਆ ਵਿੱਚ 2.43 ਲੱਖ ਨਵੇਂ ਕੇਸ ਸਾਹਮਣੇ ਆਏ ਹਨ ਅਤੇ 3905 ਲੋਕਾਂ ਦੀ ਮੌਤ ਹੋਈ।ਵਰਲਡੋਮੀਟਰ ਮੁਤਾਬਕ, ਦੁਨੀਆ ਭਰ ਵਿੱਚ ਹੁਣ ਤੱਕ 2 ਕਰੋੜ 91 ਲੱਖ ਲੋਕ ਕੋਰੋਨਾ ਸੰਕਰਮਿਤ ਹੋਏ ਹਨ। ਇਸ ਚੋਂ 9 ਲੱਖ 28 ਹਜ਼ਾਰ ਲੋਕ ਆਪਣੀ ਜਾਨ ਗੁਆ ਚੁੱਕੇ ਹਨ, ਜਦੋਂ ਕਿ 2 ਕਰੋੜ 10 ਲੱਖ ਤੋਂ ਵੱਧ ਮਰੀਜ਼ ਠੀਕ ਹੋ ਚੁੱਕੇ ਹਨ। ਪੂਰੀ ਦੁਨੀਆ ਵਿਚ ਇਸ ਸਮੇਂ 72 ਲੱਖ ਤੋਂ ਜ਼ਿਆਦਾ ਐਕਟਿਵ ਕੇਸ ਹਨ, ਯਾਨੀ ਇਸ ਸਮੇਂ ਬਹੁਤ ਸਾਰੇ ਲੋਕਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
Continues below advertisement
Tags :
World Corona Update World World Corona Update In Hindi World Corona Update Case World Corona Update Latest World Corona Update Today List World Corona Update App World Corona Update Area Wise World Corona Update All City World Corona Update Live America Corona Case Corona Brazil World Corona Update List World Corona Update District World Corona Update Today World Corona Update WHO