ਪੜਚੋਲ ਕਰੋ

ਕੋਰੋਨਾ ਦੀ ਰਫਤਾਰ Full Speed 'ਤੇ, 1ਦਿਨ 'ਚ 5942 ਮੌਤਾਂ

ਦੁਨੀਆਂ ਦੇ 213 ਦੇਸ਼ਾਂ 'ਚ ਫੈਲ ਚੁੱਕੇ ਕੋਰੋਨਾ ਵਾਇਰਸ ਦਾ ਕਹਿਰ ਅਜੇ ਵੀ ਲਗਾਤਾਰ ਜਾਰੀ ਹੈ। ਰੋਜ਼ਾਨਾ ਦੋ ਲੱਖ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਤਿੰਨ ਕਰੋੜ ਦੇ ਕਰੀਬ ਲੋਕ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 'ਚੋਂ ਦੋ ਕਰੋੜ ਤੋਂ ਜ਼ਿਆਦਾ ਲੋਕ ਠੀਕ ਵੀ ਹੋਏ ਹਨ। ਪਿਛਲ 24 ਘੰਟਿਆਂ 'ਚ ਦੁਨੀਆਂ 'ਚ ਦੋ ਲੱਖ 75 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਤੇ 5,942 ਲੋਕਾਂ ਦੀ ਮੌਤ ਹੋ ਗਈ।ਦੁਨੀਆਂ ਭਰ 'ਚ ਹੁਣ ਤਕ ਦੋ ਕਰੋੜ, 97 ਲੱਖ ਲੋਕ ਕੋਰੋਨਾ ਤੋਂ ਪੀੜਤ ਹੋ ਚੁੱਕੇ ਹਨ। ਇਨ੍ਹਾਂ 'ਚੋਂ 9 ਲੱਖ, 38 ਹਜ਼ਾਰ ਲੋਕਾਂ ਨੇ ਆਪਣੀ ਜਾਨ ਗਵਾ ਚੁੱਕੇ ਹਨ। ਰਾਹਤ ਦੀ ਗੱਲ ਇਹ ਹੈ ਕਿ ਦੋ ਕਰੋੜ, 15 ਲੱਖ ਤੋਂ ਜ਼ਿਆਦਾ ਮਰੀਜ਼ ਠੀਕ ਹੋ ਚੁੱਕੇ ਹਨ। ਪੂਰੀ ਦੁਨੀਆਂ 'ਚ 72 ਲੱਖ ਤੋਂ ਜ਼ਿਆਦਾ ਐਕਟਿਵ ਕੇਸ ਹਨ।ਅਮਰੀਕਾ ਤੇ ਬ੍ਰਾਜ਼ੀਲ ਜਿਹੇ ਮੁਲਕਾਂ 'ਚ ਕੋਰੋਨਾ ਮਾਮਲਿਆਂ ਤੇ ਮੌਤਾਂ ਦੇ ਅੰਕੜਿਆਂ 'ਚ ਕਮੀ ਆਈ ਹੈ। ਮੌਜੂਦਾ ਸਮੇਂ ਭਾਰਤ ਇਕਲੌਤਾ ਅਜਿਹਾ ਦੇਸ਼ ਹੈ ਜਿੱਥੇ ਕੋਰੋਨਾ ਮਹਾਮਾਰੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026

Embed widget