ਦੁਨੀਆਂ 'ਚ ਕੋਰੋਨਾ ਦਾ ਨਹੀਂ ਲੱਭ ਰਿਹਾ ਕੋਈ ਹੱਲ,ਜਾਣੋ ਅੱਜ ਦੇ ਖਤਰਨਾਕ ਅੰਕੜੇ
Continues below advertisement
ਦੁਨੀਆਂ ਭਰ 'ਚ ਹੁਣ ਤਕ ਦੋ ਕਰੋੜ, 83 ਲੱਖ, 15 ਹਜ਼ਾਰ, 289 ਲੋਕ ਕੋਰੋਨਾ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਇਨ੍ਹਾਂ 'ਚੋਂ 9 ਲੱਖ, 13 ਹਜ਼ਾਰ, 227 ਲੋਕਾਂ ਦੀ ਮੌਤ ਹੋ ਗਈ ਹੈ। ਰਾਹਤ ਦੀ ਗੱਲ ਇਹ ਹੈ ਕਿ ਦੋ ਕਰੋੜ, 32 ਲੱਖ ਤੋਂ ਜ਼ਿਆਦਾ ਲੋਕ ਠੀਕ ਹੋ ਚੁੱਕੇ ਹਨ।ਕੋਰਨਾ ਮਹਾਮਾਰੀ ਤੋਂ ਫਿਲਹਾਲ ਕੋਈ ਛੁਟਕਾਰਾ ਮਿਲਦਾ ਦਿਖਾਈ ਨਹੀਂ ਦੇ ਰਿਹਾ। ਪਿਛਲੇ 24 ਘੰਟਿਆਂ 'ਚ ਦੁਨੀਆਂ ਦੇ ਵੱਖ-ਵੱਖ ਦੇਸ਼ਾਂ 'ਚੋਂ ਤਿੰਨ ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 5,927 ਲੋਕਾਂ ਦੀ ਮੌਤ ਹੋ ਗਈ।ਦੁਨੀਆਂ ਭਰ 'ਚ ਹੁਣ ਤਕ ਦੋ ਕਰੋੜ, 83 ਲੱਖ, 15 ਹਜ਼ਾਰ, 289 ਲੋਕ ਕੋਰੋਨਾ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਇਨ੍ਹਾਂ 'ਚੋਂ 9 ਲੱਖ, 13 ਹਜ਼ਾਰ, 227 ਲੋਕਾਂ ਦੀ ਮੌਤ ਹੋ ਗਈ ਹੈ। ਰਾਹਤ ਦੀ ਗੱਲ ਇਹ ਹੈ ਕਿ ਦੋ ਕਰੋੜ, 32 ਲੱਖ ਤੋਂ ਜ਼ਿਆਦਾ ਲੋਕ ਠੀਕ ਹੋ ਚੁੱਕੇ ਹਨ। ਇਸ ਵੇਲੇ ਦੁਨੀਆਂ ਭਰ 'ਚ 70 ਲੱਖ, 74 ਹਜ਼ਾਰ ਤੋਂ ਜ਼ਿਆਦਾ ਐਕਟਿਵ ਕੇਸ ਹਨ।ਬੇਸ਼ੱਕ ਕੋਰੋਨਾ ਪ੍ਰਭਾਵਿਤ ਮੁਲਕਾਂ 'ਚੋਂ ਅਮਰੀਕਾ ਅਜੇ ਵੀ ਪਹਿਲੇ ਨੰਬਰ 'ਤੇ ਹੈ। ਪਰ ਬ੍ਰਾਜ਼ੀਲ ਦੇ ਨਾਲ-ਨਾਲ ਅਮਰੀਕਾ 'ਚ ਵੀ ਕੋਰੋਨਾ ਮਾਮਲਿਆਂ ਤੇ ਮੌਤ ਦੇ ਅੰਕੜਿਆਂ 'ਚ ਗਿਰਾਵਟ ਆਈ ਹੈ। ਭਾਰਤ ਇਕਲੌਤਾ ਅਜਿਹਾ ਦੇਸ਼ ਹੈ ਜਿੱਥੇ ਤੇਜ਼ੀ ਨਾਲ ਕੋਰੋਨਾ ਕੇਸ ਵਧ ਰਹੇ ਹਨ।
Continues below advertisement
Tags :
Today Corona Update ABP Sanjha | World Corona Affected Countries World Corona Active World Corona Active Cases World Corona Tracker Live Update World Corona App World Corona Chart World Corona Update List World Corona America World Corona World Corona Meter World Corona Affected World Corona Toll World Corona Update World Corona Death world Coronavirus