ਨਾਂਦੇੜ ‘ਚ ਲੱਖਾਂ ਸੰਗਤ, ਲੰਗਰ ਦੀ ਤਿਆਰੀ ਦੇਖ ਕੇ ਰਹਿ ਜਾਵੋਗੇ ਹੈਰਾਨ!
ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ 'ਚ ਜਿਥੇ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਪਹੁੰਚੀ ਹੈ ਉੱਥੇ ਸ਼ਰਧਾਲੂਆਂ ਦੇ ਇਸ ਹੜ੍ਹ ਲਈ ਗੁਰੂ ਦੇ ਲੰਗਰ ਦੇ ਇੰਤਜ਼ਾਮ ਵੀ ਬਹੁਤ ਵੱਡੇ ਪੱਧਰ 'ਤੇ ਕੀਤੇ ਗਏ ਨੇ, ਲੰਗਰ ਵਰਤਾਉਣ ਵਾਲੇ ਸੇਵਾਦਾਰਾਂ ਨੇ ਇਸ ਬਾਰੇ ਖ਼ਾਸ ਜਾਣਕਾਰੀ ਸਾਂਝੀ ਕੀਤੀ ਹੈ...ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ 'ਚ ਜਿਥੇ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਪਹੁੰਚੀ ਹੈ ਉੱਥੇ ਸ਼ਰਧਾਲੂਆਂ ਦੇ ਇਸ ਹੜ੍ਹ ਲਈ ਗੁਰੂ ਦੇ ਲੰਗਰ ਦੇ ਇੰਤਜ਼ਾਮ ਵੀ ਬਹੁਤ ਵੱਡੇ ਪੱਧਰ 'ਤੇ ਕੀਤੇ ਗਏ ਨੇ, ਲੰਗਰ ਵਰਤਾਉਣ ਵਾਲੇ ਸੇਵਾਦਾਰਾਂ ਨੇ ਇਸ ਬਾਰੇ ਖ਼ਾਸ ਜਾਣਕਾਰੀ ਸਾਂਝੀ ਕੀਤੀ ਹੈ...ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ 'ਚ ਜਿਥੇ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਪਹੁੰਚੀ ਹੈ ਉੱਥੇ ਸ਼ਰਧਾਲੂਆਂ ਦੇ ਇਸ ਹੜ੍ਹ ਲਈ ਗੁਰੂ ਦੇ ਲੰਗਰ ਦੇ ਇੰਤਜ਼ਾਮ ਵੀ ਬਹੁਤ ਵੱਡੇ ਪੱਧਰ 'ਤੇ ਕੀਤੇ ਗਏ ਨੇ, ਲੰਗਰ ਵਰਤਾਉਣ ਵਾਲੇ ਸੇਵਾਦਾਰਾਂ ਨੇ ਇਸ ਬਾਰੇ ਖ਼ਾਸ ਜਾਣਕਾਰੀ ਸਾਂਝੀ ਕੀਤੀ ਹੈ...





















