ਪੜਚੋਲ ਕਰੋ

Ayodhya : ਰਾਮ ਮੰਦਰ 'ਚ ਸੇਵਾ ਲਈ ਹੋਵੇਗੀ 20 ਪੁਜਾਰੀਆਂ ਦੀ ਚੋਣ - 3000 ਲੋਕਾਂ ਨੇ ਕੀਤਾ ਅਪਲਾਈ

Ayodhya : ਰਾਮ ਮੰਦਰ 'ਚ ਸੇਵਾ ਲਈ ਹੋਵੇਗੀ 20 ਪੁਜਾਰੀਆਂ ਦੀ ਚੋਣ - 3000 ਲੋਕਾਂ ਨੇ ਕੀਤਾ ਅਪਲਾਈ

#Ayodhya #Rammandir #abplive

ਅਯੁੱਧਿਆ ਵਿੱਚ ਰਾਮ ਮੰਦਿਰ ਦੇ ਪਵਿੱਤਰ ਉਦਘਾਟਨੀ ਸਮਾਗਮ ਤੋਂ ਪਹਿਲਾਂ ਰਾਮ ਮੰਦਰ ਟਰੱਸਟ ਵਿੱਚ ਵੇਦਾਂ ਅਤੇ ਵੱਖ-ਵੱਖ ਰੀਤੀ-ਰਿਵਾਜਾਂ ਦੀ ਜਾਣਕਾਰੀ ਰੱਖਣ ਵਾਲੇ ਪੁਜਾਰੀਆਂ ਦੀ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ।
ਟਰੱਸਟ ਮੁਤਾਬਕ ਮੰਦਰ 'ਚ ਆਉਣ ਵਾਲੇ ਸ਼ਰਧਾਲੂਆਂ ਦੀਆਂ ਰਸਮਾਂ 'ਚ ਮਦਦ ਲਈ 20 ਤੋਂ 30 ਸਾਲ ਦੀ ਉਮਰ ਦੇ 20 ਪੁਜਾਰੀਆਂ ਦੀ ਭਰਤੀ ਕੀਤੀ ਜਾਵੇਗੀ।
ਇਨ੍ਹਾਂ 20 ਅਸਾਮੀਆਂ ਲਈ 3,000 ਤੋਂ ਵੱਧ ਪੁਜਾਰੀਆਂ ਨੇ ਅਪਲਾਈ ਕੀਤਾ ਹੈ। ਉਨ੍ਹਾਂ ਨੂੰ ਲਿਖਤੀ ਪ੍ਰੀਖਿਆ ਵਿਚ ਬੈਠਣਾ ਹੋਵੇਗਾ ਅਤੇ ਫਿਰ ਇੰਟਰਵਿਊ ਪਾਸ ਕਰਨਾ ਹੋਵੇਗਾ।
ਦੱਸ ਦਈਏ ਕਿ ਅਗਲੇ ਸਾਲ 22 ਜਨਵਰੀ ਨੂੰ ਅਯੁੱਧਿਆ 'ਚ ਰਾਮ ਮੰਦਿਰ ਦਾ ਉਦਘਾਟਨੀ ਸਮਾਗਮ ਆਯੋਜਿਤ ਕੀਤਾ ਜਾਵੇਗਾ। ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਦੇਸ਼ ਭਰ ਤੋਂ ਹਜ਼ਾਰਾਂ ਸੰਤਾਂ ਨੂੰ ਸੱਦਾ ਦਿੱਤਾ ਗਿਆ ਹੈ।
Subscribe Our Channel: ABP Sanjha https://www.youtube.com/channel/UCYGZ...

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  

Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ
Khanna Car Fire on Road | ਖੰਨਾ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ,
Punjab Weather Today | ਪੰਜਾਬ 'ਚ ਮੀਂਹ ਦਾ ਦੌਰ ਜਾਰੀ, ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੇ ਆਸਾਰ
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget