Amarnath Yatra 2022: ਬੰਬ ਬੰਬ ਭੋਲੇ ਦੇ ਜੈਕਾਰਿਆਂ ਦੀ ਗੂੰਜ ਨਾਲ ਬਾਬਾ ਬਰਫਾਨੀ ਦੇ ਦਰਸ਼ਨਾਂ ਦਾ ਸਫਰ ਸ਼ੁਰੂ
Continues below advertisement
Amarnath Yatra 202: 2ਹਰ ਸਾਲ ਵਾਂਗ ਜੰਮੂ ਤੋਂ ਅਮਰਨਾਥ ਯਾਤਰਾ ਲਈ ਪਹਿਲਾ ਜਥਾ ਬੁੱਧਵਾਰ ਸਵੇਰੇ ਰਵਾਨਾ ਹੋਇਆ। ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਜਰਨਲ ਮਨੋਜ ਸਿਨਹਾ ਨੇ ਜੰਮੂ ਬੇਸ ਕੈਂਪ ਤੋਂ ਅਮਰਨਾਥ ਯਾਤਰਾ ਲਈ ਪਹਿਲਾ ਜਥਾ ਰਵਾਨਾ ਕੀਤਾ। ਅਮਰਨਾਥ ਦੀ ਇਹ ਯਾਤਰਾ 30 ਜੂਨ ਤੋਂ ਸ਼ੁਰੂ ਹੋਵੇਗੀ। ਕੋਰੋਨਾ ਕਾਰਨ 2 ਸਾਲਾ ਤੋਂ ਬੰਦ ਰਹੀ ਇਸ ਯਾਤਰਾ ਲਈ ਇਸ ਵਾਰ ਰਿਕਾਡ ਗਿਣਤੀ 'ਚ ਸ਼ਰਧਾਲੂਆਂ ਦੇ ਪਹੁੰਚਣਾ ਦਾ ਅਨੁਮਾਨ ਲਾਇਆ ਜਾ ਰਿਹਾ ਹੈ। 30 ਜੂਨ ਤੋਂ ਸ਼ੁਰੂ ਹੋਣ ਵਾਲੀ ਇਹ ਯਾਤਰਾ 11 ਅਗਸਤ ਤੱਕ ਚੱਲੇਗੀ। ਬੁੱਧਵਾਰ ਨੂੰ 3 ਹਜ਼ਾਰ ਸ਼ਰਧਾਲੂਆਂ ਦੇ ਜਥਾ ਰਵਾਨਾ ਕੀਤਾ। ਹੁਣ ਤੱਕ 3 ਲੱਖ ਤੋਂ ਵੱਧ ਲੋਕ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ।
Continues below advertisement