ਪੜਚੋਲ ਕਰੋ

Ayodhya Ram Mandir Construction | ਤੇਜ਼ੀ ਨਾਲ ਹੋ ਰਹੀ ਅਯੁੱਧਿਆ 'ਚ ਰਾਮ ਮੰਦਿਰ ਦੀ ਉਸਾਰੀ, ਵੇਖੋ ਕਿੰਨਾ ਕੰਮ ਹੋਇਆ ਮੁਕੰਮਲ

Ayodhya Ram Mandir Construction | ਤੇਜ਼ੀ ਨਾਲ ਹੋ ਰਹੀ ਅਯੁੱਧਿਆ 'ਚ ਰਾਮ ਮੰਦਿਰ ਦੀ ਉਸਾਰੀ, ਵੇਖੋ ਕਿੰਨਾ ਕੰਮ ਹੋਇਆ ਮੁਕੰਮਲ 

#Ayodhya #rammandir #Construction #abplive

ਅਯੁੱਧਿਆ ਵਿੱਚ ਰਾਮ ਮੰਦਰ ਉਸਾਰੀਨੂੰ ਮੁਕੰਮਲ ਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।
ਗਰਾਊਂਡ ਫਲੋਰ ਦਾ ਕੰਮ ਪੂਰਾ ਹੋਣ ਦੇ ਨਾਲ ਹੀ ਫਿਨਿਸ਼ਿੰਗ ਦਾ ਕੰਮ ਅੰਤਿਮ ਪੜਾਅ 'ਤੇ ਹੈ। 
ਰਾਮ ਜਨਮ ਭੂਮੀ ਦੇ ਮੁੱਖ ਦੁਆਰ 'ਤੇ ਪੌੜੀਆਂ ਲਈ ਸੰਗਮਰਮਰ ਦਾ ਕੰਮ ਸ਼ੁਰੂ ਹੋ ਗਿਆ ਹੈ, 
ਇਸ ਦੇ ਮੁਕੰਮਲ ਹੋਣ 'ਤੇ ਪਾਵਨ ਅਸਥਾਨ ਤੱਕ ਜਾਣ ਦਾ ਰਸਤਾ ਖੁੱਲ੍ਹ ਜਾਵੇਗਾ।
ਰਾਮ ਮੰਦਰ ਕੰਪਲੈਕਸ 'ਚ ਵੀ ਸਾਰੇ ਦਰਵਾਜ਼ੇ ਲਗਾ ਦਿੱਤੇ ਗਏ ਹਨ। ਮੰਦਰ ਦੇ ਅਧਿਕਾਰੀਆਂ ਮੁਤਾਬਕ ਪਹਿਲੀ ਮੰਜ਼ਿਲ ਦਾ ਵੀ ਕਰੀਬ 70 ਫੀਸਦੀ ਕੰਮ ਪੂਰਾ ਹੋ ਜਾਵੇਗਾ।
ਜ਼ਿਕਰਯੋਗ ਹੈ ਕਿ ਮੰਦਰ ਵਿੱਚ ਰਾਮ ਮੂਰਤੀ ਦੀ ਸਥਾਪਨਾ ਅਗਲੇ ਸਾਲ 22 ਜਨਵਰੀ 2024 ਨੂੰ ਹੋਣੀ ਹੈ।
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ  27 ਸਤੰਬਰ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ  27 ਸਤੰਬਰ 2026

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
Embed widget