ਪੜਚੋਲ ਕਰੋ

Badrinath Dham | ਜੈਕਾਰਿਆਂ ਦੀ ਗੂੰਜ 'ਚ ਖੁੱਲ੍ਹੇ ਬਦਰੀਨਾਥ ਧਾਮ ਦੇ ਕਪਾਟ

Badrinath Dham | ਜੈਕਾਰਿਆਂ ਦੀ ਗੂੰਜ 'ਚ ਖੁੱਲ੍ਹੇ ਬਦਰੀਨਾਥ ਧਾਮ ਦੇ ਕਪਾਟ
#abplive #Kedarnath #Badrinath #abplive 
ਉਤਰਾਖੰਡ ਵਿਖੇ ਜੈਕਾਰਿਆਂ ਦੀ ਗੂੰਜ ਤੇ ਮੰਤਰ ਉਚਾਰਨ ਕਰਦੇ ਹੋਏ ਬਦਰੀਨਾਥ ਧਾਮ ਦੇ ਕਪਾਟ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ ਹਨ |
ਕਰੀਬ 5 ਕੁਇੰਟਲ ਫੁੱਲਾਂ ਨਾਲ ਧਾਮ ਦੀ ਖੂਬਸੂਰਤ ਸਜਾਵਟ ਕੀਤੀ ਗਈ ਹੈ |
ਇਸ ਮੌਕੇ ਧਾਮ ਵਿਖੇ ਦਰਸ਼ਨ ਕਰਨ ਸ਼ਰਧਾਲੂਆਂ ਦਾ ਸੈਲਾਬ ਉਮੜਿਆ ਹੋਇਆ ਹੈ |
ਦੁਆਰ ਖੁੱਲ੍ਹਣ ਦੇ ਮੌਕੇ ਅਖੰਡ ਜੋਤ ਦੇ ਦਰਸ਼ਨ ਲਈ ਤੀਰਥ ਯਾਤਰੀਆਂ ’ਚ ਭਾਰਤੀ ਉਤਸ਼ਾਹ ਹੈ।
ਕੇਦਾਰਨਾਥ ਦੇ ਦਰਸ਼ਨ ਕਰਨ ਤੋਂ ਬਾਅਦ ਜ਼ਿਆਦਾਤਰ ਸ਼ਰਧਾਲੂ ਬਦਰੀਨਾਥ ਪਹੁੰਚ ਰਹੇ ਹਨ। ਅਖੰਡ ਜੋਤੀ ਦੇ ਦਰਸ਼ਨਾਂ ਲਈ ਐਤਵਾਰ ਨੂੰ ਲਗਭਗ 20,000 ਸ਼ਰਧਾਲੂਆਂ ਦੇ ਬਦਰੀਨਾਥ ਪਹੁੰਚਣ ਦੀ ਉਮੀਦ ਹੈ। ਉੱਤਰਾਖੰਡ ਦੇ ਚਾਰਧਾਮਾਂ ਦੀ ਯਾਤਰਾ ਉੱਤਰਕਾਸ਼ੀ ਜ਼ਿਲ੍ਹੇ ਵਿੱਚ ਸਥਿਤ ਯਮੁਨੋਤਰੀ ਧਾਮ ਤੋਂ ਸ਼ੁਰੂ ਹੁੰਦੀ ਹੈ, ਜੋ ਗੰਗੋਤਰੀ ਅਤੇ ਕੇਦਾਰਨਾਥ ਹੁੰਦੇ ਹੋਏ ਬਦਰੀਨਾਥ ਧਾਮ ਪਹੁੰਚਦੀ ਹੈ। ਯਮੁਨੋਤਰੀ, ਗੰਗੋਤਰੀ ਅਤੇ ਕੇਦਾਰਨਾਥ ਮੰਦਰਾਂ ਦੇ ਕਪਾਟ 10 ਮਈ ਨੂੰ ਖੋਲ੍ਹ ਦਿੱਤੇ ਗਏ ਹਨ।
ਤੁਸੀਂ ਵੀ ਵੇਖੋ ਬਦਰੀਨਾਥ ਧਾਮ ਦਾ ਅਲੌਕਿਕ ਨਜ਼ਾਰਾ 
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਸਤੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਸਤੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਸਤੰਬਰ 2026

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਖਹਿਰਾ ਤੇ ਹਰਸਿਮਰਤ ਖ਼ਿਲਾਫ਼ ਮਾਣਹਾਨੀ ਦਾ ਕੇਸ
Punjab News : CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਖਹਿਰਾ ਤੇ ਹਰਸਿਮਰਤ ਖ਼ਿਲਾਫ਼ ਮਾਣਹਾਨੀ ਦਾ ਕੇਸ
Punjab Rail Roko Andolan : ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ, ਸਰਕਾਰ ਨੂੰ 17 ਸਤੰਬਰ ਦੁਪਹਿਰ 12 ਵਜੇ ਤੱਕ ਦਾ ਦਿੱਤਾ ਅਲਟੀਮੇਟਮ
Punjab Rail Roko Andolan : ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ, ਸਰਕਾਰ ਨੂੰ 17 ਸਤੰਬਰ ਦੁਪਹਿਰ 12 ਵਜੇ ਤੱਕ ਦਾ ਦਿੱਤਾ ਅਲਟੀਮੇਟਮ
UPI Payment : UPI ਪੇਮੈਂਟ ਮਾਮਲਾ ਸੁਪਰੀਮ ਕੋਰਟ ਪਹੁੰਚਿਆ, ਟ੍ਰਾਂਜ਼ੈਕਸ਼ਨ ਚਾਰਜ ਨੂੰ ਦਿੱਤੀ ਚੁਣੌਤੀ ,ਜਾਣੋ ਪੂਰਾ ਮਾਮਲਾ 
UPI Payment : UPI ਪੇਮੈਂਟ ਮਾਮਲਾ ਸੁਪਰੀਮ ਕੋਰਟ ਪਹੁੰਚਿਆ, ਟ੍ਰਾਂਜ਼ੈਕਸ਼ਨ ਚਾਰਜ ਨੂੰ ਦਿੱਤੀ ਚੁਣੌਤੀ ,ਜਾਣੋ ਪੂਰਾ ਮਾਮਲਾ 
Moti Doongri Temple : ਵਿਆਹ ਦੀ ਇੱਛਾ ਲੈ ਕੇ ਜੈਪੁਰ ਪਹੁੰਚੇ ਲੱਖਾਂ ਕੁਆਰੇ , ਮਹਿੰਦੀ ਲਈ ਲੱਗੀਆਂ ਕਈ ਕਿਲੋਮੀਟਰ ਲੰਬੀਆਂ ਕਤਾਰਾਂ , ਵੀਡੀਓ ਵਾਇਰਲ
Moti Doongri Temple : ਵਿਆਹ ਦੀ ਇੱਛਾ ਲੈ ਕੇ ਜੈਪੁਰ ਪਹੁੰਚੇ ਲੱਖਾਂ ਕੁਆਰੇ , ਮਹਿੰਦੀ ਲਈ ਲੱਗੀਆਂ ਕਈ ਕਿਲੋਮੀਟਰ ਲੰਬੀਆਂ ਕਤਾਰਾਂ , ਵੀਡੀਓ ਵਾਇਰਲ
 Barnala News : ਪਿੰਡ ਸੰਘੇੜਾ 'ਚ ਅਵਾਰਾ ਕੁੱਤੇ ਵੱਲੋਂ ਵਿਅਕਤੀ ’ਤੇ ਹਮਲਾ , ਮਰੀਜ਼ ਨੂੰ ਬਠਿੰਡਾ ਕੀਤਾ ਰੈਫਰ 
 Barnala News : ਪਿੰਡ ਸੰਘੇੜਾ 'ਚ ਅਵਾਰਾ ਕੁੱਤੇ ਵੱਲੋਂ ਵਿਅਕਤੀ ’ਤੇ ਹਮਲਾ , ਮਰੀਜ਼ ਨੂੰ ਬਠਿੰਡਾ ਕੀਤਾ ਰੈਫਰ 
Sleep Problems : ਕੀ ਤੁਹਾਡਾ ਪਾਰਟਨਰ ਵੀ ਲੈਂਦਾ ਹੈ ਖਰਾਟੇ ? ਤੁਹਾਡੀ ਸਿਹਤ ’ਤੇ ਵੀ ਪੈ ਸਕਦਾ ਹੈ ਅਸਰ
Sleep Problems : ਕੀ ਤੁਹਾਡਾ ਪਾਰਟਨਰ ਵੀ ਲੈਂਦਾ ਹੈ ਖਰਾਟੇ ? ਤੁਹਾਡੀ ਸਿਹਤ ’ਤੇ ਵੀ ਪੈ ਸਕਦਾ ਹੈ ਅਸਰ
Punjab News: ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਨੂੰ ਲੱਗਿਆ ਇੱਕ ਹੋਰ ਝਟਕਾ! ਬਠਿੰਡਾ ਤੋਂ ਕਈ ਸੀਨੀਅਰ ਆਗੂ ਭਾਜਪਾ 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਨੂੰ ਲੱਗਿਆ ਇੱਕ ਹੋਰ ਝਟਕਾ! ਬਠਿੰਡਾ ਤੋਂ ਕਈ ਸੀਨੀਅਰ ਆਗੂ ਭਾਜਪਾ 'ਚ ਹੋਏ ਸ਼ਾਮਲ...
Weather Update: ਮੌਨਸੂਨ ਦੀ ਵਾਪਸੀ ਦਾ ਐਲਾਨ, ਇਨ੍ਹਾਂ ਸੂਬਿਆਂ 'ਚ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 60 KM ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਮੌਨਸੂਨ ਦੀ ਵਾਪਸੀ ਦਾ ਐਲਾਨ, ਇਨ੍ਹਾਂ ਸੂਬਿਆਂ 'ਚ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 60 KM ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Embed widget